ਅਧਿਆਪਕਾਂ ਨੂੰ ਟੈਂਕੀਆਂ ਤੋਂ ਉਤਾਰ ਕੇ ਵਾਪਿਸ ਕਲਾਸ ਰੂਮਾਂ ਵਿੱਚ ਲੈ ਕੇ ਆਵਾਂਗੇ – ਭਗਵੰਤ ਮਾਨ

ਪਟਿਆਲਾ, 30ਮਾਰਚ 2022 – ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਪੰਜਾਬ ਦੇ ਟੀਚਰਾਂ ਨੂੰ ਲੈ ਕੇ ਇਕ ਵੱਡਾ ਫੈਸਲਾ ਲਿਆ ਹੈ। ਉਹਨਾਂ ਕਿਹਾ ਕੇ ਅਸੀਂ ਫ਼ੈਸਲਾ ਲਿਆ ਹੈ ਕਿ ਸਾਡੇ ਅਧਿਆਪਕਾਂ ਨੂੰ ਟੈਂਕੀਆਂ ਤੋਂ ਉਤਾਰ ਕੇ ਵਾਪਿਸ ਕਲਾਸ ਰੂਮਾਂ ਵਿੱਚ ਲੈ ਕੇ ਆਵਾਂਗੇ ਅਤੇ ਉਹਨਾਂ ਤੋਂ ਸਿੱਖਿਆ ਤੋਂ ਇਲਾਵਾ ਹੋਰ ਕੋਈ ਕੰਮ ਨਹੀਂ ਲਿਆ ਜਾਵੇਗਾ।

ਭਗਵੰਤ ਮਾਨ ਨੇ ਕਿਹਾ ਕਿ ਮੈਂ ਖੁਦ ਇੱਕ ਅਧਿਆਪਕ ਦਾ ਪੁੱਤ ਹਾਂ, ਮੈਂ ਸਮਝਦਾ ਹਾਂ ਕਿ ਜੇ ਸਿੱਖਿਆ ਦੇ ਪੱਧਰ ਨੂੰ ਸੁਧਾਰਨਾ ਹੈ ਤਾਂ ਅਧਿਆਪਕਾਂ ਨੂੰ ਨਾਲ਼ ਲੈ ਕੇ ਚੱਲਣਾ ਹੋਵੇਗਾ।

What do you think?

Written by The Khabarsaar

Comments

Leave a Reply

Your email address will not be published. Required fields are marked *

Loading…

0

ਕੇਂਦਰ ਸਰਕਾਰ ਵੱਲੋਂ ਚੰਡੀਗੜ੍ਹ ਮੁਲਾਜ਼ਮਾਂ ਲਈ ਕੇਂਦਰੀ ਨਿਯਮਾਂ ਦਾ ਨੋਟੀਫਿਕੇਸ਼ਨ ਜਾਰੀ, 1 ਅਪ੍ਰੈਲ ਤੋਂ ਹੋਵੇਗਾ ਲਾਗੂ

ਪਟਵਾਰ ਯੂਨੀਅਨ ਦੀ ਮੁੱਖ ਮੰਤਰੀ ਭਗਵੰਤ ਮਾਨ ਨਾਲ ਮੀਟਿੰਗ 5 ਅਪ੍ਰੈਲ ਨੂੰ, ਲੰਬੀ ਮਾਮਲੇ ਤੋਂ ਬਾਅਦ ਸੂਬੇ ਭਰ ਦੇ ਮਾਲ ਅਧਿਕਾਰੀ ਕਲਮ ਛੋੜ ਹੜਤਾਲ ’ਤੇ