ਚੰਡੀਗੜ੍ਹ, 7 ਅਪ੍ਰੈਲ 2022 – ਪੰਜਾਬ ਦੇ ਪ੍ਰਸ਼ਾਸਨਿਕ ਅਧਿਕਾਰੀਆਂ ਦੇ ਤਬਾਦਲਿਆਂ ਦਾ ਦੌਰ ਲਗਾਤਾਰ ਜਾਰੀ ਹੈ। ਜਿਸ ਦੇ ਚਲਦਿਆ ਪੰਜਾਬ ਸਰਕਾਰ ਵਲੋਂ ਅੰਮ੍ਰਿਤਸਰ ‘ਚ 29 ਪੁਲਿਸ ਕਰਮੀਆਂ ਦੀ ਬਦਲੀ ਕੀਤੀ ਗਈ ਹੈ। ਪੰਜਾਬ ਸਰਕਾਰ ਨੇ ਤੁਰੰਤ ਪ੍ਰਭਾਵ ਨਾਲ ਅਫਸਰਾਂ ਦੇ ਤਬਾਦਲੇ ਅਤੇ ਤਾਇਨਾਤੀਆਂ ਦੇ ਹੁਕਮ ਜਾਰੀ ਕੀਤੇ ਹਨ।
ਪੜ੍ਹੋ ਹੁਕਮਾਂ ਦੀ ਕਾਪੀ……



