ਅਧਿਕਾਰੀਆਂ/ਕਰਮਚਾਰੀਆਂ ਦੇ ਤਬਾਦਲਿਆਂ ਨੂੰ ਲੈ ਕੇ ਸਰਕਾਰ ਨੇ ਜਾਰੀ ਕੀਤੇ ਨਵੇਂ ਹੁਕਮ

ਚੰਡੀਗੜ੍ਹ, 10 ਅਪ੍ਰੈਲ 2022 – ਪੰਜਾਬ ਰਾਜ ਦੇ ਵਿਭਾਗਾਂ/ਸੰਸਥਾਵਾਂ ਵਿੱਚ 11.04.2022 ਤੋਂ 31.05.2022 ਤੱਕ ਸਰਕਾਰੀ ਅਧਿਕਾਰੀਆਂ/ਕਰਮਚਾਰੀਆਂ ਦੇ ਜਨਰਲ ਤਬਾਦਲੇ ਅਤੇ ਤਾਇਨਾਤੀ ਦਾ ਸਮਾਂ ਨਿਸ਼ਚਿਤ ਕਰਨ ਦੇ ਨਿਰਦੇਸ਼ ਦਿੱਤੇ ਗਏ ਹਨ।

31.05.2022 ਤੋਂ ਬਾਅਦ ਆਮ ਤਬਾਦਲੇ ‘ਤੇ ਪੂਰਨ ਪਾਬੰਦੀ ਰਹੇਗੀ ਅਤੇ ਤਬਾਦਲਾ ਤਰੱਕੀ ਜਾਂ ਸ਼ਿਕਾਇਤ ਦੇ ਆਧਾਰ ‘ਤੇ ਹੀ ਸੰਭਵ ਹੋਵੇਗਾ। ਨਿੱਜੀ ਕਾਰਨਾਂ ਕਰਕੇ, ਮੁੱਖ ਮੰਤਰੀ ਦੀ ਪ੍ਰਵਾਨਗੀ ਤੋਂ ਬਾਅਦ ਹੀ ਤਬਾਦਲਾ ਕੀਤਾ ਜਾ ਸਕਦਾ ਹੈ।

What do you think?

Written by The Khabarsaar

Comments

Leave a Reply

Your email address will not be published. Required fields are marked *

Loading…

0

ਵਿਆਹ ਦਾ ਝਾਂਸਾ ਦੇ ਅਧਿਆਪਕ ਨੇ 12ਵੀਂ ਜਮਾਤ ਦੀ ਵਿਦਿਆਰਥਣ ਨਾਲ ਬਣਾਏ ਸਰੀਰਕ ਸਬੰਧ

ਸਾਬਕਾ IG ਕੁੰਵਰ ਨੇ ਨਵੀਆਂ ਨਿਯੁਕਤੀਆਂ ‘ਤੇ ਵਿਚਾਰ ਕਰਨ ਦੀ ਗੱਲ ਕਹੀ, ਕੁਝ ਸਮੇਂ ਬਾਅਦ ਬਦਲੀ ਫੇਸਬੁੱਕ ‘ਤੇ ਪਾਈ ਪੋਸਟ