ਰਾਜਾ ਵੜਿੰਗ ਦਾ ਵਿਰੋਧ ਕਰਨ ਵਾਲੇ ਸਾਬਕਾ ਵਿਧਾਇਕ ਨੂੰ ਕਾਂਗਰਸ ਵਿਚੋਂ ਕੱਢਿਆ

ਚੰਡੀਗੜ੍ਹ, 10 ਅਪ੍ਰੈਲ, 2022: ਅਮਰਿੰਦਰ ਸਿੰਘ ਰਾਜਾ ਵੜਿੰਗ ਨੂੰ ਪੰਜਾਬ ਕਾਂਗਰਸ ਦਾ ਪ੍ਰਧਾਨ ਬਣਾਉਣ ਦਾ ਵਿਰੋਧ ਕਰਨ ਵਾਲੇ ਸਾਬਕਾ ਵਿਧਾਇਕ ਸੁਰਜੀਤ ਸਿੰਘ ਧੀਮਾਨ ਨੂੰ ਕਾਂਗਰਸ ਪਾਰਟੀ ਵਿਚੋਂ ਕੱਢ ਦਿੱਤਾ ਗਿਆ ਹੈ। ਇਸ ਬਾਬਤ ਪੱਤਰ ਪਾਰਟੀ ਮਾਮਲਿਆਂ ਦੇ ਇੰਚਾਰਜ ਹਰੀਸ਼ ਚੌਧਰੀ ਨੇ ਜਾਰੀ ਕੀਤਾ ਹੈ।

What do you think?

Written by The Khabarsaar

Comments

Leave a Reply

Your email address will not be published. Required fields are marked *

Loading…

0

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੀ ਨੱਕਾਸ਼ੀ ਚੋਂ ਡਿੱਗੇ ਨਗ ਬਾਰੇ ਮੈਨੇਜਰ ਭੰਗਾਲੀ ਨੇ ਦਿੱਤੀ ਸਫਾਈ

ਭਾਜਪਾ ਵੱਲੋਂ ਖੇਤਰੀ ਭਾਸ਼ਾਵਾਂ ਦੀ ਅਹਿਮੀਅਤ ਨੂੰ ਵੰਗਾਰ ਕੌਮੀ ਇੱਕਜੁੱਟਤਾ ਲਈ ਖਤਰਾ : ਬੀਬੀ ਰਾਜਵਿੰਦਰ ਕੌਰ ਰਾਜੂ