ਪੰਜਾਬ ਕੈਬਨਿਟ ਮੀਟਿੰਗ 13 ਅਪ੍ਰੈਲ ਨੂੰ

ਚੰਡੀਗੜ੍ਹ, 11 ਅਪ੍ਰੈਲ 2022 – ਪੰਜਾਬ ਕੈਬਨਿਟ ਦੀ ਅਹਿਮ ਮੀਟਿੰਗ 13 ਅਪ੍ਰੈਲ 2022 ਦਿਨ ਬੁੱਧਵਾਰ ਸਵੇਰੇ 11 ਵਜੇ ਸਿਵਲ ਸਕੱਤਰੇਤ-1 ਚੰਡੀਗੜ੍ਹ ਵਿਖੇ ਹੋਵੇਗੀ। ਪੰਜਾਬ ਸਰਕਾਰ ਵੱਲੋਂ ਇਸ ਸਬੰਧੀ ਪੱਤਰ ਜਾਰੀ ਕਰਕੇ ਸੂਚਿਤ ਕੀਤਾ ਗਿਆ ਹੈ। ਦੱਸ ਦਈਏ ਕਿ, ਮੀਟਿੰਗ ਦਾ ਅਜੰਡਾ ਬਾਅਦ ਵਿੱਚ ਜਾਰੀ ਕੀਤਾ ਜਾਵੇਗਾ।

ਭਗਵੰਤ ਮਾਨ ਸਰਕਾਰ ਵੱਲੋਂ ਇਸ ਵਾਰ ਕੋਈ ਵੱਡਾ ਫੈਸਲਾ ਲਿਆ ਜਾ ਸਕਦਾ ਹੈ।

What do you think?

Written by The Khabarsaar

Comments

Leave a Reply

Your email address will not be published. Required fields are marked *

Loading…

0

ਭਗਵੰਤ ਮਾਨ ਨੇ ਪੰਜਾਬੀਆਂ ਤੋਂ Facebook ‘ਤੇ ਪੋਸਟ ਪਾ ਕੇ ਵਾਅਦੇ ਪੂਰੇ ਕਰਨ ਲਈ ਮੰਗਿਆ ਸਮਾਂ

ਕਣਕ ਦੀ ਖਰੀਦ ਨੇ ਪੰਜ ਸਾਲਾਂ ਦਾ ਰਿਕਾਰਡ ਤੋੜਿਆ