ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਨਤਮਸਤਕ ਹੋਈ ਕਾਂਗਰਸ ਦੀ ਨਵੀਂ ਟੀਮ

ਅੰਮ੍ਰਿਤਸਰ, 15 ਅਪ੍ਰੈਲ 2022 – ਪੰਜਾਬ ਕਾਂਗਰਸ ਦੇ ਨਵੇਂ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਆਪਨੇ ਪਰਿਵਾਰ ਤੇ ਨਵੀਂ ਕਾਂਗਰਸ ਦੀ ਟੀਮ ਨਾਲ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਏ।

ਇਸ ਤੋਂ ਬਿਨਾਂ ਉਹਨਾਂ ਨੇ ਸ਼੍ਰੀ ਦੁਰਗਿਆਣਾ ਮੰਦਿਰ ਅਤੇ ਭਗਵਾਨ ਵਾਲਮੀਕੀ ਜੀ ਰਾਮ ਤੀਰਥ ਸਥਾਨ ਦੇ ਦਰਸ਼ਨ ਵੀ ਕੀਤੇ।

What do you think?

Written by The Khabarsaar

Comments

Leave a Reply

Your email address will not be published. Required fields are marked *

Loading…

0

ਪੰਜਾਬ ਦੇ 2 ਕਿਸਾਨ ਆਗੂਆਂ ਨੇ MSP ਲਈ ਕਮੇਟੀ ਦਾ ਹਿੱਸਾ ਬਣਨ ਤੋਂ ਕੀਤਾ ਇਨਕਾਰ, ਪੜ੍ਹੋ ਕਿਉਂ ?

ਪੰਜਾਬ ਦੇ ਅਫਸਰਾਂ ਨੂੰ ਦਿੱਲੀ ‘ਚ ਟ੍ਰੇਨਿੰਗ ‘ਤੇ ਭੇਜਣ ਦੇ ਫੈਸਲੇ ‘ਤੇ ਪ੍ਰਤਾਪ ਬਾਜਵਾ ਨੇ ਕੀਤਾ ਟਵੀਟ, ਪੜ੍ਹੋ ਕੀ ਕਿਹਾ ?