ਕ੍ਰਿਕਟਰ ਹਰਭਜਨ ਨੇ ਕਿਸਾਨਾਂ ਦੀਆਂ ਧੀਆਂ ਦੀ ਪੜ੍ਹਾਈ ਲਈ ਆਪਣੀ ਰਾਜ ਸਭਾ ਦੀ ਤਨਖਾਹ ਦੇਣ ਦਾ ਕੀਤਾ ਐਲਾਨ

ਚੰਡੀਗੜ੍ਹ, 16 ਅਪ੍ਰੈਲ 2022 – ਕ੍ਰਿਕਟਰ ਹਰਭਜਨ ਨੇ ਕਿਸਾਨਾਂ ਦੀਆਂ ਧੀਆਂ ਅਤੇ ਭਲਾਈ ਕਾਰਜਾਂ ਲਈ ਆਪਣੀ ਰਾਜ ਸਭਾ ਦੀ ਤਨਖਾਹ ਦੇਣ ਦਾ ਐਲਾਨ ਕੀਤਾ ਹੈ।

ਇਸ ਸੰਬੰਧੀ ਕ੍ਰਿਕਟਰ ਹਰਭਜਨ ਸਿੰਘ ਨੇ ਟਵੀਟ ਕਰਦਿਆਂ ਕਿਹਾ ਕੇ, “ਇੱਕ ਰਾਜ ਸਭਾ ਮੈਂਬਰ ਹੋਣ ਦੇ ਨਾਤੇ, ਮੈਂ ਕਿਸਾਨਾਂ ਦੀਆਂ ਧੀਆਂ ਨੂੰ ਉਨ੍ਹਾਂ ਦੀ ਸਿੱਖਿਆ ਅਤੇ ਭਲਾਈ ਲਈ ਆਪਣੀ ਰਾਜ ਸਭਾ ਦੀ ਤਨਖਾਹ ਦਾ ਯੋਗਦਾਨ ਦੇਣਾ ਚਾਹੁੰਦਾ ਹਾਂ। ਮੈਂ ਆਪਣੇ ਦੇਸ਼ ਦੀ ਬਿਹਤਰੀ ਲਈ ਯੋਗਦਾਨ ਪਾਉਣ ਲਈ ਸ਼ਾਮਲ ਹੋਇਆ ਹਾਂ ਅਤੇ ਮੈਂ ਜੋ ਵੀ ਕਰ ਸਕਦਾ ਹਾਂ ਕਰਾਂਗਾ।”

What do you think?

Written by The Khabarsaar

Comments

Leave a Reply

Your email address will not be published. Required fields are marked *

Loading…

0

ਦੁਬਈ ‘ਚ ਲਾਵਾਰਿਸ ਪਏ ਜਗਤਾਰ ਦਾ ਮ੍ਰਿਤਕ ਸਰੀਰ ਡਾ.ਓਬਰਾਏ ਦੀ ਬਦੌਲਤ ਭਾਰਤ ਪੁੱਜਾ

ਪੰਜਾਬ ‘ਚ ਮੁਫਤ ਬਿਜਲੀ ‘ਤੇ ਕਾਂਗਰਸ ਦਾ ਹਮਲਾ: ਸ਼ਰਤਾਂ ਤੋਂ ਬਾਅਦ ਪਤਾ ਲੱਗੇਗੀ ਸੱਚਾਈ – ਰਾਜਾ ਵੜਿੰਗ