Joint AGMUT ਕੇਡਰ ਦੇ 39 IAS ਅਤੇ 42 IPS ਅਫਸਰਾਂ ਦੀਆਂ ਬਦਲੀਆਂ

ਚੰਡੀਗੜ੍ਹ, 21 ਅਪ੍ਰੈਲ 2022 – ਪ੍ਰਸ਼ਾਸਨਿਕ ਅਧਿਕਾਰੀਆਂ ਦੇ ਤਬਾਦਲਿਆਂ ਦਾ ਦੌਰ ਲਗਾਤਾਰ ਜਾਰੀ ਹੈ। ਜਿਸ ਦੇ ਚਲਦਿਆ ਕੇਂਦਰ ਸਰਕਾਰ ਵਲੋਂ Joint AGMUT ਕੇਡਰ ਦੇ 39 IAS ਅਤੇ 42 IPS ਅਫਸਰਾਂ ਦੀਆਂ ਬਦਲੀਆਂ ਕੀਤੀਆਂ ਗਈਆਂ ਹਨ। ਤੁਰੰਤ ਪ੍ਰਭਾਵ ਨਾਲ ਅਫਸਰਾਂ ਦੇ ਤਬਾਦਲੇ ਅਤੇ ਤਾਇਨਾਤੀਆਂ ਦੇ ਹੁਕਮ ਜਾਰੀ ਕੀਤੇ ਹਨ।

ਪੜ੍ਹੋ ਹੁਕਮਾਂ ਦੀ ਕਾਪੀ……

What do you think?

Written by The Khabarsaar

Comments

Leave a Reply

Your email address will not be published. Required fields are marked *

Loading…

0

ਕੁਲਦੀਪ ਧਾਲੀਵਾਲ ਨੇ ਬੇਸਹਾਰਾ ਪਸ਼ੂਆਂ ਦੀ ਸਾਂਭ ਸੰਭਾਲ ਲਈ ਕੇਂਦਰ ਤੋਂ 500 ਕਰੋੜ ਰੁਪਏ ਦੀ ਕੀਤੀ ਮੰਗ

ਇੱਕ ਸੈਸ਼ਨ ਜੱਜ ਅਤੇ ਇੱਕ ਐਡੀਸ਼ਨਲ ਸੈਸ਼ਨ ਜੱਜ ਦੀ ਬਦਲੀ