ਇੱਕ ਸੈਸ਼ਨ ਜੱਜ ਅਤੇ ਇੱਕ ਐਡੀਸ਼ਨਲ ਸੈਸ਼ਨ ਜੱਜ ਦੀ ਬਦਲੀ

ਚੰਡੀਗੜ੍ਹ, 21 ਅਪ੍ਰੈਲ 2022 – ਪ੍ਰਸ਼ਾਸਨਿਕ ਅਧਿਕਾਰੀਆਂ ਦੇ ਤਬਾਦਲਿਆਂ ਦਾ ਦੌਰ ਲਗਾਤਾਰ ਜਾਰੀ ਹੈ। ਜਿਸ ਦੇ ਚਲਦਿਆ ਕੇਂਦਰ ਸਰਕਾਰ ਵਲੋਂ ਇੱਕ ਐਡੀਸ਼ਨਲ ਡਿਸਟ੍ਰਿਕਟ ਸੈਸ਼ਨ ਜੱਜ ਅਤੇ ਇੱਕ ਡਿਸਟ੍ਰਿਕਟ ਸੈਸ਼ਨ ਜੱਜ ਦਾ ਤਬਾਦਲਾ ਕੀਤਾ ਗਿਆ ਹੈ। ਤੁਰੰਤ ਪ੍ਰਭਾਵ ਨਾਲ ਅਫਸਰਾਂ ਦੇ ਤਬਾਦਲੇ ਅਤੇ ਤਾਇਨਾਤੀਆਂ ਦੇ ਹੁਕਮ ਜਾਰੀ ਕੀਤੇ ਹਨ।

ਪੜ੍ਹੋ ਹੁਕਮਾਂ ਦੀ ਕਾਪੀ……

What do you think?

Written by The Khabarsaar

Comments

Leave a Reply

Your email address will not be published. Required fields are marked *

Loading…

0

Joint AGMUT ਕੇਡਰ ਦੇ 39 IAS ਅਤੇ 42 IPS ਅਫਸਰਾਂ ਦੀਆਂ ਬਦਲੀਆਂ

ਆਊਟਸੋਰਸ ‘ਤੇ ਕੰਮ ਕਰਦੇ ਕਰਮਚਾਰੀਆਂ ਦੀਆਂ ਸੇਵਾਵਾਂ ‘ਚ ਵਾਧਾ