ਪੰਜਾਬ ਸਰਕਾਰ ਵੱਲੋਂ ਸਰਕਾਰੀ ਸਮਾਗਮਾਂ ‘ਚ ਪਾਣੀ ਦੀ ਪਲਾਸਟਿਕ ਬੋਤਲ ਤੇ ਗੁਲਦਸਤੇ ਦੇਣ ‘ਤੇ ਪਾਬੰਦੀ

ਚੰਡੀਗੜ੍ਹ, 23 ਅਪ੍ਰੈਲ 2022 – ਪੰਜਾਬ ਸਰਕਾਰ ਦੇ ਸਿਹਤ ਅਤੇ ਪਰਿਵਾਰ ਕਲਿਆਣ ਡਾਇਰੈਕਟੋਰੇਟ ਨੇ ਸਰਕਾਰੀ ਆਯੋਜਨਾ ‘ਚ ਗੁਲਦਸਤੇ ਅਤੇ ਪਲਾਸਟਿਕ ਦੀਆਂ ਬੋਤਲਾਂ ‘ਚ ਪੈਕ ਪਾਣੀ ਦਾ ਇਸਤੇਮਾਲ ਬੰਦ ਕਰਨ ਦੇ ਸੰਬੰਧ ‘ਚ ਇਕ ਆਦੇਸ਼ ਜਾਰੀ ਕੀਤਾ ਹੈ। ਸੂਬੇ ‘ਚ ਹੁਣ ਕਿਸੇ ਵੀ ਪ੍ਰੋਗਰਾਮ ‘ਚ ਪਲਾਸਟਿਕ ਦੀਆਂ ਬੋਤਲਾਂ ਦੀ ਵਰਤੋਂ ਨਹੀਂ ਹੋਵੇਗੀ। ਪੰਜਾਬ ਦੇ ਸਾਰੇ ਸਿਵਲ ਸਰਜਨ ਨੂੰ ਲਿਖੇ ਪੱਤਰ ‘ਚ ਸਿਹਤ ਅਤੇ ਪਰਿਵਾਰ ਕਲਿਆਣ ਨਿਰਦੇਸ਼ ਨੇ ਕਿਹਾ ਕਿ ਸਿਹਤ ਮੰਤਰੀ ਨੇ ਅਪੀਲ ਕੀਤੀ ਹੈ ਕਿ ਸਿਹਤ ਵਿਭਾਗ ਦੇ ਅਧਿਕਾਰਕ ਸਮਾਰੋਹ/ ਪ੍ਰੋਗਰਾਮਾਂ ‘ਚ ਪਲਾਸਟਿਕ ਦੀਆਂ ਬੋਤਲਾਂ ‘ਚ ਪੈਕ ਪਾਣੀ ਦੇ ਇਸਤੇਮਾਲ ਨੂੰ ਰੋਕਣ ਦੀ ਅਪੀਲ ਕੀਤੀ ਹੈ।

What do you think?

Written by The Khabarsaar

Comments

Leave a Reply

Your email address will not be published. Required fields are marked *

Loading…

0

ਕਾਂਗਰਸ ਨੇ ਮਹੱਲਾ ਵਾਲੇ ਰਾਜੇ ਨੂੰ ਹਟਾ ਕੇ ਕੋਠੀਆਂ ਵਾਲੇ ਨੂੰ ਰਾਜਾ (ਚੰਨੀ) ਬਣਾਇਆ ਸੀ, ਉਹ ਵੀ ਫ਼ੇਲ੍ਹ ਹੋ ਗਿਆ ਤਾਂ ਇੱਕ ਹੋਰ ਰਾਜਾ (ਰਾਜਾ ਵੜਿੰਗ) ਪੇਸ਼ ਕਰ ਦਿੱਤਾ: ਕੰਗ

ਤਾਮਿਲਨਾਡੂ ‘ਚ ਮੰਦਰ ਦੀ ਰਥ ਯਾਤਰਾ ਦੌਰਾਨ ਕਰੰਟ ਲੱਗਣ ਕਾਰਨ 2 ਬੱਚਿਆਂ ਸਮੇਤ 11 ਦੀ ਮੌਤ