ਮਾਨ ਸਰਕਾਰ ਨੇ ਇਕ ਹੋਰ ਮਾਈਨਿੰਗ ਅਫ਼ਸਰ ਨੂੰ ਕੀਤਾ ਸਸਪੈਂਡ

ਚੰਡੀਗੜ੍ਹ, 28 ਅਪ੍ਰੈਲ 2022 – ਪੰਜਾਬ ‘ਚ ਗੈਰ-ਕਾਨੂੰਨੀ ਮਾਈਨਿੰਗ ਨੂੰ ਲੈ ਕੇ ਐਕਸ਼ਨ ਮੋੜ ‘ਚ ਪੰਜਾਬ ਸਰਕਾਰ ਨੇ ਇੱਕ ਹੋਰ ਮਾਈਨਿੰਗ ਅਫ਼ਸਰ ਨੂੰ ਸਸਪੈਂਡ ਕਰ ਦਿੱਤਾ ਹੈ। ਜਲ ਸਰੋਤ, ਮਾਈਨਿੰਗ ਤੇ ਜਿਓਲੋਜੀ ਵਿਭਾਗ ‘ਚ ਤਾਇਨਾਤ ਜਿਓਲੌਜਿਸਟ ਗਗਨ ਨੂੰ ਸਸਪੈਂਡ ਕਰ ਦਿੱਤਾ ਗਿਆ ਹੈ। ਮੁਅੱਤਲੀ ਦੌਰਾਨ ਉਹ ਹੈੱਡਕੁਆਰਟਰ ਨਿਗਰਾਨ ਇੰਜੀਨੀਅਰ ਆਈ.ਬੀ. ਹਲਕਾ ਪਟਿਆਲਾ ਵਿਖੇ ਤਾਇਨਾਤ ਕੀਤਾ ਗਿਆ ਹੈ।

What do you think?

Written by The Khabarsaar

Comments

Leave a Reply

Your email address will not be published. Required fields are marked *

Loading…

0

ਕੁਲਦੀਪ ਧਾਲੀਵਾਲ ਨੇ 29 ਏਕੜ ਸਰਕਾਰੀ ਜ਼ਮੀਨ ਨੂੰ ਕਬਜ਼ੇ ‘ਚੋਂ ਛੁਡਵਾਇਆ

ਬੱਸ ਸਟੈਂਡ ‘ਤੇ ਖੜ੍ਹੀਆਂ ਬੱਸਾਂ ਨੂੰ ਲੱਗੀ ਅੱਗ: ਬੱਸ ਅੰਦਰ ਸੁੱਤਾ ਕੰਡਕਟਰ ਜਿਉਂਦਾ ਸੜਿਆ