ਪਟਿਆਲਾ ‘ਚ ਹੋਈ ਹਿੰਸਾ ‘ਤੇ ਜਾਖੜ ਦਾ ਟਵੀਟ, ਪੜ੍ਹੋ ਕੀ ਕਿਹਾ ?

ਚੰਡੀਗੜ੍ਹ, 30 ਅਪ੍ਰੈਲ 2022 – ਬੀਤੇ ਦਿਨ 29 ਅਪ੍ਰੈਲ ਨੂੰ ਪਟਿਆਲਾ ਵਿਖੇ ਵਾਪਰੀ ਹਿੰਸਾ ‘ਤੇ ਸੁਨੀਲ ਜਾਖੜ ਦੇ ਵਲੋਂ ਟਵੀਟ ਕੀਤਾ ਗਿਆ ਹੈ। ਉਹਨਾਂ ਕਿਹਾ ਕਿ “ਝਗੜੇ ਵਾਲੇ ਤੱਤ ਕਿਸੇ ਕੌਮ ਦੀ ਨਹੀਂ ਸਗੋਂ ਆਪਣੇ ਸਿਆਸੀ ਆਕਾਵਾਂ ਦੇ ਨਾਪਾਕ ਹਿੱਤਾਂ ਦੀ ਨੁਮਾਇੰਦਗੀ ਕਰਦੇ ਹਨ। ਉਨ੍ਹਾਂ ਨੂੰ ਪੰਜਾਬ ਦੀ ਸ਼ਾਂਤੀ ਅਤੇ ਸਦਭਾਵਨਾ ਨੂੰ ਭੰਗ ਕਰਨ ਦੀ ਇਜਾਜ਼ਤ ਨਹੀਂ ਦਿੱਤੀ ਜਾਣੀ ਚਾਹੀਦੀ। ਸਿਵਲ ਸੁਸਾਇਟੀ ਨੂੰ ਚੌਕਸ ਰਹਿਣਾ ਚਾਹੀਦਾ ਹੈ ਜਦੋਂ ਕਿ ਨਵੀਂ ਸਰਕਾਰ ਮਿਲ ਕੇ ਆਪਣਾ ਕੰਮ ਕਰਨ ਦੀ ਕੋਸ਼ਿਸ਼ ਕਰਦੀ ਹੈ।”

What do you think?

Written by The Khabarsaar

Comments

Leave a Reply

Your email address will not be published. Required fields are marked *

Loading…

0

ਮਾਨ ਨਿਰਦੇਸ਼ਾਂ ‘ਤੇ ਆਈ ਜੀ ਅਤੇ ਐਸ ਐਸ ਪੀ ਪਟਿਆਲਾ ਦਾ ਤਬਾਦਲਾ

ਪੰਚਾਇਤੀ ਜ਼ਮੀਨ ਛੁਡਵਾਉਣ ਲਈ ਬਿੱਟੂ ਨੇ ਮਾਨ ਦੀ ਕੀਤੀ ਸ਼ਲਾਘਾ