ਮਾਨ ਸਰਕਾਰ ਦੇ 50 ਦਿਨ ਪੂਰੇ, ਨੌਜਵਾਨਾਂ ਲਈ ਕੀਤਾ ਵੱਡਾ ਐਲਾਨ

ਚੰਡੀਗੜ੍ਹ, 5 ਮਈ 2022 – ਅੱਜ 5 ਮਈ ਨੂੰ ਮਾਨ ਸਰਕਾਰ ਨੂੰ ਬਣੇ ਹੋਏ ਨੂੰ 50 ਦਿਨ ਪੂਰੇ ਹੋ ਗਏ ਹਨ। ਆਪਣੀ ਸਰਕਾਰ ਦੇ 50 ਦਿਨ ਪੂਰੇ ਹੋਣ ‘ਤੇ ਭਗਵੰਤ ਮਾਨ ਸਰਕਾਰ ਨੇ ਮੰਤਰੀ ਮੰਡਲ ਵਿਚ ਫ਼ੈਸਲਾ ਲੈਣ ਤੋਂ ਬਾਅਦ 25 ਵੱਖ-ਵੱਖ ਵਿਭਾਗਾਂ ਵਿਚ 26454 ਅਸਾਮੀਆਂ ’ਤੇ ਰੈਗੂਲਰ ਭਰਤੀ ਲਈ ਇਸ਼ਤਿਹਾਰ ਜਾਰੀ ਕਰ ਦਿੱਤਾ ਹੈ।

What do you think?

Written by The Khabarsaar

Comments

Leave a Reply

Your email address will not be published. Required fields are marked *

Loading…

0

ਪਰਵਾਨਾ ਅਤੇ ਭਾਜਪਾ ਆਗੂ ਸਿਰਸਾ ਦੀ ਤਸਵੀਰ ਸਾਹਮਣੇ ਆਉਣ ਤੋਂ ਬਾਅਦ ਸਿਆਸਤ ਗਰਮਾਈ

ਪੰਜਾਬ ਦੀ ਡਿਸਕਸ ਥਰੋਅਰ ਕਮਲਪ੍ਰੀਤ ’ਤੇ ਲਾਈ ਗਈ ਆਰਜ਼ੀ ਪਾਬੰਦੀ, ਪੜ੍ਹੋ ਕਿਉਂ