ਪੰਜਾਬ ਸਰਕਾਰ ਵੱਲੋਂ 6 ਜੇਲ੍ਹ ਸੁਪਰਡੈਂਟ ਅਤੇ ਡਿਪਟੀ ਸੁਪਰਡੈਂਟਾਂ ਦੇ ਤਬਾਦਲੇ, ਵੇਖੋ ਲਿਸਟ

ਚੰਡੀਗੜ੍ਹ, 8 ਮਈ 2022 – ਪੰਜਾਬ ਦੇ ਪ੍ਰਸ਼ਾਸਨਿਕ ਅਧਿਕਾਰੀਆਂ ਦੇ ਤਬਾਦਲਿਆਂ ਦਾ ਦੌਰ ਲਗਾਤਾਰ ਜਾਰੀ ਹੈ। ਜਿਸ ਦੇ ਚਲਦਿਆ ਪੰਜਾਬ ਸਰਕਾਰ ਵਲੋਂ 6 ਜੇਲ੍ਹ ਸੁਪਰਡੈਂਟ ਅਤੇ ਡਿਪਟੀ ਸੁਪਰਡੈਂਟਾਂ ਦੇ ਤਬਾਦਲੇ ਕੀਤੇ ਗਏ ਹਨ। ਪੰਜਾਬ ਸਰਕਾਰ ਨੇ ਤੁਰੰਤ ਪ੍ਰਭਾਵ ਨਾਲ ਅਫਸਰਾਂ ਦੇ ਤਬਾਦਲੇ ਅਤੇ ਤਾਇਨਾਤੀਆਂ ਦੇ ਹੁਕਮ ਜਾਰੀ ਕੀਤੇ ਹਨ।

ਪੜ੍ਹੋ ਹੁਕਮਾਂ ਦੀ ਕਾਪੀ……

What do you think?

Written by The Khabarsaar

Comments

Leave a Reply

Your email address will not be published. Required fields are marked *

Loading…

0

ਏਮਜ਼ ’ਚ ਹੋਵੇਗਾ ਜਗਤਾਰ ਸਿੰਘ ਹਵਾਰਾ ਦਾ ਇਲਾਜ, ਦਿੱਲੀ ਹਾਈ ਕੋਰਟ ਨੇ ਕੀਤੇ ਹੁਕਮ

ਪੰਜਾਬ ਪੁਲਿਸ ਦੇ 924 ਕਰਮਚਾਰੀਆਂ ਤੇ ਅਧਿਕਾਰੀਆਂ ਦੇ ਤਬਾਦਲੇ, ਵੇਖੋ ਲਿਸਟ