ਸਿੱਖ ਇਤਿਹਾਸ ਨੂੰ ਤੋੜ ਮਰੋੜ ਕੇ ਪੇਸ਼ ਕਰਨ ਦੇ ਮਾਮਲੇ ‘ਚ ਲੇਖਕਾਂ/ਪਬਲਿਸ਼ਰਾਂ ਖਿਲਾਫ ਕੇਸ ਦਰਜ

ਚੰਡੀਗੜ੍ਹ, 14 ਮਈ 2022 – 12ਵੀਂ ਜਮਾਤ ਦੇ ਇਤਿਹਾਸ ਦੀ ਕਿਤਾਬ ‘ਚ ਸਿੱਖ ਇਤਿਹਾਸ ਨੂੰ ਤੋੜ ਮਰੋੜ ਕੇ ਪੇਸ਼ ਕਰਨ ਦੇ ਮਾਮਲੇ ‘ਚ ਪੰਜਾਬ ਸਰਕਾਰ ਵੱਲੋਂ ਵੱਡੀ ਕਾਰਵਾਈ ਕੀਤੀ ਗਈ ਹੈ। ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੇ ਹੁਕਮਾਂ ‘ਤੇ ਵਿਵਾਦਤ ਪੁਸਤਕਾਂ ਦੇ ਮਾਮਲੇ ‘ਚ ਲੇਖਕਾਂ/ਪਬਲਿਸ਼ਰਾਂ ਖਿਲਾਫ ਕੇਸ ਦਰਜ ਕੀਤਾ ਗਿਆ ਹੈ।

ਪੜ੍ਹੋ ਐਫ ਆਈ ਆਰ ਦੀ ਕਾਪੀ……

What do you think?

Written by The Khabarsaar

Comments

Leave a Reply

Your email address will not be published. Required fields are marked *

Loading…

0

ਜਿੰਪਾ ਵੱਲੋਂ ਰਾਤ ਨੂੰ ਨਹਿਰਾਂ ਦੀ ਜਾਂਚ; ਕਿਸਾਨਾਂ ਨੂੰ ਟੇਲਾਂ ਉਤੇ ਪਾਣੀ ਪਹੁੰਚਣ ਦੀ ਉਮੀਦ ਜਾਗੀ

ਪੰਜਾਬ ਵਿਧਾਨ ਸਭਾ ਵਿਚ ਲੋਕ ਮੁੱਦਿਆਂ ਨੂੰ ਸਭ ਤੋਂ ਵੱਧ ਪਹਿਲ ਦਿੱਤੀ ਜਾਵੇਗੀ – ਕੁਲਤਾਰ ਸੰਧਵਾਂ