ਪੰਜਾਬ ਪੁਲਿਸ ਦੇ ਦੋ ਇੰਸਪੈਕਟਰਾਂ ਅਤੇ ਇੱਕ ਸਬ ਇੰਸਪੈਕਟਰ ਦਾ ਤਬਾਦਲਾ, ਵੇਖੋ ਲਿਸਟ

ਚੰਡੀਗੜ੍ਹ, 21 ਮਈ, 2022 – ਪੰਜਾਬ ਦੇ ਪ੍ਰਸ਼ਾਸਨਿਕ ਅਧਿਕਾਰੀਆਂ ਦੇ ਤਬਾਦਲਿਆਂ ਦਾ ਦੌਰ ਲਗਾਤਾਰ ਜਾਰੀ ਹੈ। ਜਿਸ ਦੇ ਚਲਦਿਆ ਪੰਜਾਬ ਸਰਕਾਰ ਵਲੋਂ ਪੰਜਾਬ ਪੁਲਿਸ ਦੇ ਦੋ ਇੰਸਪੈਕਟਰਾਂ ਅਤੇ ਇੱਕ ਸਬ ਇੰਸਪੈਕਟਰ ਦਾ ਤਬਾਦਲਾ ਕੀਤਾ ਗਿਆ ਹੈ। ਪੰਜਾਬ ਸਰਕਾਰ ਨੇ ਤੁਰੰਤ ਪ੍ਰਭਾਵ ਨਾਲ ਅਫਸਰਾਂ ਦੇ ਤਬਾਦਲੇ ਅਤੇ ਤਾਇਨਾਤੀਆਂ ਦੇ ਹੁਕਮ ਜਾਰੀ ਕੀਤੇ ਹਨ।

ਪੜ੍ਹੋ ਹੁਕਮਾਂ ਦੀ ਕਾਪੀ……

What do you think?

Written by The Khabarsaar

Comments

Leave a Reply

Your email address will not be published. Required fields are marked *

Loading…

0

ਪੰਜਾਬ ਦੇ 185 ਪੁਲਿਸ ਕਰਮੀਆਂ ਨੂੰ ASI ਦਾ ਲੋਕਲ ਰੈਂਕ ਦੇ ਕੇ ਦਿੱਤੀ ਗਈ ਤਰੱਕੀ, ਦੇਖੋ ਲਿਸਟ

ਪੰਜਾਬ ਵਿਧਾਨ ਸਭਾ ਦੀਆਂ 15 ਕਮੇਟੀਆਂ ਦਾ ਗਠਨ: ਸਪੀਕਰ ਨੇ 25 ਮਈ ਨੂੰ ਬੁਲਾਈ ਮੀਟਿੰਗ