ਕੇਂਦਰ ਸਰਕਾਰ ਨੇ ਪੈਟਰੋਲ ਅਤੇ ਡੀਜ਼ਲ ਘਟਾਈ ਐਕਸਾਈਜ਼ ਡਿਊਟੀ, ਪੜ੍ਹੋ ਕਿੰਨੀ ਘਟੀ ਕੀਮਤ

ਨਵੀਂ ਦਿੱਲੀ, 21 ਮਈ 2022 – ਕੇਂਦਰ ਸਰਕਾਰ ਨੇ ਪੈਟਰੋਲ ਅਤੇ ਡੀਜ਼ਲ ਐਕਸਾਈਜ਼ ਡਿਊਟੀ ਘਟਾ ਦਿੱਤੀ ਹੈ। ਕੇਂਦਰ ਸਰਕਾਰ ਨੇ ਪੈਟਰੋਲ ’ਤੇ 8 ਰੁਪਏ ਅਤੇ ਡੀਜ਼ਲ ’ਤੇ 6 ਰੁਪਏ ਪ੍ਰਤੀ ਲੀਟਰ ਐਕਸਾਈਜ਼ ਡਿਊਟੀ ਘਟਾਈ ਹੈ। ਇਸ ਨਾਲ ਪੈਟਰੋਲ ਦੀ ਕੀਮਤ 9.5 ਰੁਪਏ ਪ੍ਰਤੀ ਲੀਟਰ ਅਤੇ ਡੀਜ਼ਲ ਦੀ ਕੀਮਤ 7 ਰੁਪਏ ਪ੍ਰਤੀ ਲੀਟਰ ਘਟੇਗੀ।

What do you think?

Written by The Khabarsaar

Comments

Leave a Reply

Your email address will not be published. Required fields are marked *

Loading…

0

ਰੋਜ਼ਗਾਰ ਦੀ ਤਲਾਸ਼ ‘ਚ ਵਿਦੇਸ਼ ਜਾ ਰਹੇ ਨੌਜਵਾਨਾਂ ਨੂੰ ਰੋਕਣ ਲਈ ਪੰਜਾਬ ਸਰਕਾਰ ਸਿੱਖਿਆ ਤੇ ਰੋਜ਼ਗਾਰ ‘ਤੇ ਕਰ ਰਹੀ ਹੈ ਧਿਆਨ ਕੇਂਦਰਿਤ: ਜਿੰਪਾ

ਗੁਰਦਾਸਪੁਰ ਜੇਲ੍ਹ ‘ਚ ਕੈਦੀਆਂ-ਹਵਾਲਾਤੀਆਂ ਦੀ ਝੜਪ