ਪੰਜਾਬ ਕੈਬਿਨੇਟ ਦੀ ਅਗਲੀ ਮੀਟਿੰਗ 30 ਮਈ ਨੂੰ

ਚੰਡੀਗੜ੍ਹ, 24 ਮਈ 2022 : ਸੂਬਾ ਸਰਕਾਰ ਦੇ ਆਮ ਰਾਜ ਪ੍ਰਬੰਧ ਵਿਭਾਗ (ਮੰਤਰੀ ਮੰਡਲ ਮਾਮਲੇ ਸਾਖਾ) ਵੱਲੋਂ ਜਾਰੀ ਸੂਚਨਾ ਅਨੁਸਾਰ ਪੰਜਾਬ ਮੰਤਰੀ ਪ੍ਰੀਸ਼ਦ ਦੀ ਅਗਲੀ ਮੀਟਿੰਗ ਮਿਤੀ 30 ਮਈ ਦਿਨ ਸੋਮਵਾਰ ਨੂੰ ਸਵੇਰੇ 11:30 ਵਜੇ ਕਮੇਟੀ ਕਮਰਾ ਦੂਜੀ ਮੰਜਿਲ, ਪੰਜਾਬ ਸਿਵਲ ਸਕੱਤਰੇਤ-1, ਚੰਡੀਗੜ੍ਹ ਵਿਖੇ ਹੋਵੇਗੀ। ਮੀਟਿੰਗ ਦਾ ਏਜੰਡਾ ਬਾਅਦ ਵਿੱਚ ਜਾਰੀ ਕੀਤਾ ਜਾਵੇਗਾ।

What do you think?

Written by The Khabarsaar

Comments

Leave a Reply

Your email address will not be published. Required fields are marked *

Loading…

0

CM ਵੱਲੋਂ ਮੋਹਾਲੀ ਏਅਰਪੋਰਟ ਨੂੰ ਪ੍ਰਮੋਟ ਕਰਨ ਦੇ ਹੁਕਮ, ਅੰਮ੍ਰਿਤਸਰੀਆਂ ‘ਚ ਰੋਸ

ਪੁਲਿਸ ਨੇ ਢਾਈ ਸਾਲ ਪਹਿਲਾਂ ਹੀ ਫੌਤ ਹੋ ਚੁੱਕੇ ਨੌਜਵਾਨ ‘ਤੇ ਪਾਇਆ ਚਿੱਟੇ ਦਾ ਕੇਸ