ਚੰਡੀਗੜ੍ਹ, 27 ਮਈ 2022 – ਪੰਜਾਬ ਦੇ ਪ੍ਰਸ਼ਾਸਨਿਕ ਅਧਿਕਾਰੀਆਂ ਦੇ ਤਬਾਦਲਿਆਂ ਦਾ ਦੌਰ ਲਗਾਤਾਰ ਜਾਰੀ ਹੈ। ਜਿਸ ਦੇ ਚਲਦਿਆ ਪੰਜਾਬ ਸਰਕਾਰ ਵਲੋਂ 227 ਜੇਲ੍ਹ ਅਫਸਰਾਂ ਦੀਆਂ ਬਦਲੀਆਂ ਕੀਤੀਆਂ ਗਈਆਂ ਹਨ। ਪੰਜਾਬ ਸਰਕਾਰ ਨੇ ਤੁਰੰਤ ਪ੍ਰਭਾਵ ਨਾਲ ਅਫਸਰਾਂ ਦੇ ਤਬਾਦਲੇ ਅਤੇ ਤਾਇਨਾਤੀਆਂ ਦੇ ਹੁਕਮ ਜਾਰੀ ਕੀਤੇ ਹਨ।
ਪੜ੍ਹੋ ਹੁਕਮਾਂ ਦੀ ਕਾਪੀ……