ਆਪ ਨੇ ਦੋ ਪਦਮ ਸ਼੍ਰੀ ਐਵਾਰਡ ਨਾਲ ਸਨਮਾਨਿਤ ਸ਼ਖਸ਼ੀਅਤਾਂ ਨੂੰ ਬਣਾਇਆ ਰਾਜ ਸਭਾ ਉਮੀਦਵਾਰ

ਚੰਡੀਗੜ੍ਹ, 28 ਮਈ 2022 – ਆਮ ਆਦਮੀ ਪਾਰਟੀ ਵੱਲੋਂ ਦੋ ਪਦਮ ਸ਼੍ਰੀ ਐਵਾਰਡ ਨਾਲ ਸਨਮਾਨਿਤ ਸ਼ਖਸ਼ੀਅਤਾਂ ਨੂੰ ਰਾਜ ਸਭਾ ਉਮੀਦਵਾਰ ਬਣਾਇਆ ਗਿਆ ਹੈ। ਇੱਕ ਵਾਤਾਵਰਨ ਪ੍ਰੇਮੀ ਪਦਮ ਸ਼੍ਰੀ ਸੰਤ ਬਲਬੀਰ ਸਿੰਘ ਸੀਚੇਵਾਲ ਦੂਜੇ ਪੰਜਾਬੀ ਕਲਚਰ ਨਾਲ ਸਬੰਧਤ ਪਦਮ ਸ਼੍ਰੀ ਵਿਕਰਮਜੀਤ ਸਿੰਘ ਸਾਹਨੀ ਦੋਵਾਂ ਨੂੰ ਆਪ ਵੱਲੋਂ ਆਪਣਾ ਉਮੀਦਵਾਰ ਚੁਣਿਆ ਗਿਆ ਹੈ।

ਇਸ ਸੰਬੰਧੀ ਭਗਵੰਤ ਮਾਨ ਵੱਲੋਂ ਟਵੀਟ ਕਰਕੇ ਜਾਣਕਾਰੀ ਦਿੱਤੀ ਗਈ ਹੈ।

What do you think?

Written by The Khabarsaar

Comments

Leave a Reply

Your email address will not be published. Required fields are marked *

Loading…

0

ਸਰਕਾਰ ਨੇ ਅਕਾਲ ਤਖਤ ਦੇ ਜਥੇਦਾਰ ਦੀ ਸੁਰੱਖਿਆ ਕੀਤੀ ਬਹਾਲ, ਪਰ ਜਥੇਦਾਰ ਵਲੋਂ ਸੁਰੱਖਿਆ ਲੈਣ ਤੋਂ ਕੀਤਾ ਸਾਫ ਇਨਕਾਰ

ਟਰਾਂਸਪੋਰਟ ਮੰਤਰੀ ਵੱਲੋਂ ਸਕੂਲ ਪ੍ਰਬੰਧਕਾਂ ਨੂੰ 5 ਅਗਸਤ ਤੱਕ ਬੱਸਾਂ ਦੇ ਬਕਾਇਆ ਟੈਕਸ ਭਰਨ ਦੀ ਹਦਾਇਤ