ਸਿੱਧੂ ਮੂਸੇਵਾਲਾ ਦੇ ਪਿਤਾ ਨੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਲਿਖੀ ਚਿੱਠੀ, ਪੜ੍ਹੋ ਕੀ ਕਿਹਾ ?

ਮਾਨਸਾ, 30 ਮਈ 2022 – ਗਾਇਕ ਸਿੱਧੂ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਨੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਚਿੱਠੀ ਲਿਖਕੇ ਇਨਸਾਫ ਦੇਣ ਦੀ ਮੰਗ ਕੀਤੀ ਹੈ। ਪਿਤਾ ਨੇ ਕਿਹ ਕਿ ਕਤਲ ਦੀ ਜਾਂਚ ਸੀਬੀਆਈ ਜਾਂ ਐਨਆਈਏ ਤੋਂ ਕਰਵਾਈ ਜਾਵੇ। ਉਨ੍ਹਾਂ ਕਿਹਾ ਹੈ ਕਿ ਡੀਜੀਪੀ ਪੰਜਾਬ ਮਾਫੀ ਮੰਗਣ, ਜਿਨ੍ਹਾਂ ਨੇ ਸਿੱਧੂ ਮੂਸੇਵਾਲਾ ਦੇ ਕਤਲ ਨੂੰ ਗੈਂਗਸਟਰਾਂ ਨਾਲ ਜੋੜਿਆ ਹੈ।

ਬੀਤੇ ਦਿਨ ਸਿੱਧੂ ਮੂਸੇਵਾਲਾ ‘ਤੇ ਮਾਨਸਾ ਨੇੜੇ ਪਿੰਡ ਜਵਾਹਰਕੇ ਨਜ਼ਦੀਕ ਅਣਪਛਾਤੇ ਹਮਲਾਵਰਾਂ ਵੱਲੋਂ ਗੋਲੀਆਂ ਚਲਾ ਦਿੱਤੀਆਂ ਗਈਆਂ ਸਨ। ਜਿਸ ‘ਚ ਸਿੱਧੂ ਮੂਸੇਵਾਲਾ ਦੀ ਮੌਤ ਹੋ ਗਈ ਸੀ।

What do you think?

Written by The Khabarsaar

Comments

Leave a Reply

Your email address will not be published. Required fields are marked *

Loading…

0

ਫੈਸ਼ਨ ਸ਼ੋਅ ਦੇ ਨਾ ਹੇਠ ਸਿੱਖ ਕਕਾਰਾਂ ਦੀ ਬੇਅਦਬੀ ਕਰਨ ਦਾ ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਲਿਆ ਸਖ਼ਤ ਨੋਟਿਸ

ਪੜ੍ਹੋ ਹਮਲਾਵਰਾਂ ਨੇ ਕਿਵੇਂ ਕੀਤਾ ਸਿੱਧੂ ਮੂਸੇਵਾਲਾ ਦਾ ਕਤਲ ?