ਚੰਡੀਗੜ੍ਹ, 30 ਮਈ, 2022: UPSC ਨੇ ਸਿਵਲ ਸਰਵਿਸਿਜ਼ 2021 ਦਾ ਅੰਤਿਮ ਨਤੀਜਾ ਐਲਾਨ ਦਿੱਤਾ ਹੈ। ਨਿਯੁਕਤੀ ਲਈ 685 ਉਮੀਦਵਾਰਾਂ ਦੀ ਸਿਫ਼ਾਰਸ਼ ਕੀਤੀ ਗਈ ਹੈ। ਇਸ ਸੂਚੀ ‘ਚ ਸ਼ਰੂਤੀ ਸ਼ਰਮਾ ਟਾਪ ‘ਤੇ ਹੈ, ਜਿਸ ਤੋਂ ਬਾਅਦ ਅੰਕਿਤਾ ਅਗਰਵਾਲ ਅਤੇ ਗਾਮਿਨੀ ਸਿੰਗਲਾ ਹਨ।
UPSC ਦਾ ਨਤੀਜਾ ਔਨਲਾਈਨ ਉਪਲਬਧ ਹੈ। ਜਿਹੜੇ ਉਮੀਦਵਾਰ ਇਸ ਪ੍ਰੀਖਿਆ ਵਿੱਚ ਸ਼ਾਮਲ ਹੋਏ ਸਨ ਅਤੇ ਇੰਟਰਵਿਊ ਵਿੱਚ ਸ਼ਾਮਲ ਹੋਏ ਸਨ, ਉਹ UPSC ਦੀ ਅਧਿਕਾਰਤ ਵੈੱਬਸਾਈਟ ‘ਤੇ ਜਾ ਕੇ ਆਪਣਾ ਨਤੀਜਾ ਦੇਖ ਸਕਦੇ ਹਨ ਅਤੇ ਡਾਊਨਲੋਡ ਕਰ ਸਕਦੇ ਹਨ।
ਪੂਰਾ ਨਤੀਜਾ ਵੇਖੋ: