ਲਾਰੈਂਸ ਬਿਸ਼ਨੋਈ ਨੂੰ ਹਾਈਕੋਰਟ ਤੋਂ ਵੱਡਾ ਝਟਕਾ, ਪੁਲਿਸ ਪੁੱਛਗਿੱਛ ਲਈ ਲਿਆਵੇਗੀ ਪੰਜਾਬ ? 

ਚੰਡੀਗੜ੍ਹ, 2 ਜੂਨ 2022 – ਪੰਜਾਬ ਹਰਿਆਣਾ ਹਾਈਕੋਰਟ ਨੇ ਸਿੱਧੂ ਮੂਸੇ ਵਾਲਾ ਦੇ ਕਤਲ ਮਾਮਲੇ ‘ਚ ਗੈਂਗਸਟਰ ਲਾਰੈਂਸ ਬਿਸ਼ਨੋਈ ਦੀ ਪਟੀਸ਼ਨ ਖਾਰਜ ਕਰ ਦਿੱਤੀ ਹੈ। ਲਾਰੈਂਸ ਬਿਸ਼ਨੋਈ ਨੇ ਪੰਜਾਬ ਹਰਿਆਣਾ ਹਾਈਕੋਰਟ ‘ਚ ਪਟੀਸ਼ਨ ਦਾਇਰ ਕਰਕੇ ਮੰਗ ਕੀਤੀ ਸੀ ਕਿ ਉਸ ਨੂੰ ਰਿਮਾਂਡ ‘ਤੇ ਪੰਜਾਬ ਨਾ ਭੇਜਿਆ ਜਾਵੇ ਅਤੇ ਸੁਰੱਖਿਆ ਮੁਹੱਈਆ ਕਰਵਾਈ ਜਾਵੇ।

ਪਟੀਸ਼ਨ ‘ਚ ਕਿਹਾ ਗਿਆ ਸੀ ਕਿ ਜੇਕਰ ਪੰਜਾਬ ਪੁਲਸ ਉਸ ਦਾ ਰਿਮਾਂਡ ਲੈਂਦੀ ਹੈ ਤਾਂ ਉਸ ਦਾ ਫਰਜ਼ੀ ਮੁਕਾਬਲਾ ਹੋ ਸਕਦਾ ਹੈ ਪਰ ਅੱਜ ਪੰਜਾਬ ਹਰਿਆਣਾ ਹਾਈਕੋਰਟ ਨੇ ਲਾਰੈਂਸ ਬਿਸ਼ਨੋਈ ਦੀ ਇਸ ਪਟੀਸ਼ਨ ਨੂੰ ਖਾਰਜ ਕਰ ਦਿੱਤਾ ਹੈ, ਤੁਹਾਨੂੰ ਦੱਸ ਦੇਈਏ ਕਿ ਪੰਜਾਬੀ ਗਾਇਕ ਲਾਰੈਂਸ ਬਿਸ਼ਨੋਈ ਦੇ ਗੈਂਗ ਤੋਂ ਵੱਲੋਂ ਕਾਂਗਰਸੀ ਆਗੂ ਸਿੱਧੂ ਮੂਸੇਵਾਲਾ ਦੇ ਕਤਲ ਲਈ ਜ਼ਿੰਮੇਵਾਰੀ ਲਈ ਗਈ ਹੈ।

What do you think?

Written by The Khabarsaar

Comments

Leave a Reply

Your email address will not be published. Required fields are marked *

Loading…

0

ਸੋਨੀਆ ਗਾਂਧੀ ਨੂੰ ਹੋਇਆ ਕੋਰੋਨਾ

ਸਿੱਧੂ ਮੂਸੇਵਾਲਾ ਕਤਲ ਕੇਸ ‘ਚ ਪੰਜਾਬ ਪੁਲਿਸ ਨੇ ਲਾਰੈਂਸ ਦੇ ਕਰੀਬੀ ਗੈਂਗਸਟਰ ਸੰਪਤ ਨਹਿਰਾ ਤੋਂ ਕੀਤੀ ਪੁੱਛਗਿੱਛ