ਚੰਡੀਗੜ੍ਹ, 3 ਜੂਨ 2022 – ਆਮ ਆਦਮੀ ਪਾਰਟੀ ਨੇ ਸੰਗਰੂਰ ਜ਼ਿਮਨੀ ਚੋਣ ਲਈ ਉਮੀਦਵਾਰ ਦਾ ਨਾਂਅ ਐਲਾਨ ਦਿੱਤਾ ਹੈ। ਆਮ ਆਦਮੀ ਪਾਰਟੀ ਦੇ ਨੌਜਵਾਨ ਵਲੰਟੀਅਰ ਅਤੇ ਸੰਗਰੂਰ ਦੇ ਜ਼ਿਲ੍ਹਾ ਇੰਚਾਰਜ ਗੁਰਮੇਲ ਸਿੰਘ ਸੰਗਰੂਰ ਜ਼ਿਮਨੀ ਚੋਣ ਲਈ ਟਿਕਟ ਦਿੱਤੀ ਗਈ ਹੈ। ਇਸ ਸੰਬੰਦੀ ਭਗਵੰਤ ਮਾਨ ਵਲੋਂ ਟਵੀਟ ਕਰ ਕੇ ਜਾਣਕਾਰੀ ਦਿੱਤੀ ਗਈ ਹੈ।

