ਜਥੇਦਾਰ ਨੂੰ ਮਿਲੇ ਮੁੱਖ ਮੰਤਰੀ ਭਗਵੰਤ ਮਾਨ, ਪੰਜਾਬ ਅਤੇ ਕੌਮ ਦੇ ਕਈ ਮਸਲਿਆਂ ‘ਤੇ ਹੋਈ ਚਰਚਾ

ਅੰਮ੍ਰਿਤਸਰ, 5 ਜੂਨ 2022 – ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅੱਜ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਏ। ਇਸ ਤੋਂ ਬਾਅਦ ਉਨ੍ਹਾਂ ਨੇ ਜਥੇਦਾਰ ਨਾਲ ਮੁਲਾਕਾਤ ਕੀਤੀ। ਮੁੱਖ ਮੰਤਰੀ ਤੇ ਜਥੇਦਾਰ ਵਿਚਾਲੇ 1 ਘੰਟੇ ਤੱਕ ਮੁਲਾਕਾਤ ਚੱਲੀ। ਮਿਲੀ ਜਾਣਕਾਰੀ ਅਨੁਸਾਰ ਮੁੱਖ ਮੰਤਰੀ ਭਗਵੰਤ ਮਾਨ ਅਤੇ ਜਥੇਦਾਰ ਵਿਚਕਾਰ ਪੰਜਾਬ ਅਤੇ ਕੌਮ ਦੇ ਕਈ ਮਸਲਿਆਂ ਨੂੰ ਲੈ ਕੇ ਚਰਚਾ ਹੋਈ ਹੈ।

What do you think?

Written by The Khabarsaar

Comments

Leave a Reply

Your email address will not be published. Required fields are marked *

Loading…

0

ਭਾਜਪਾ ’ਚ ਸ਼ਾਮਲ ਹੋਣ ਵਾਲੇ ਕਾਂਗਰਸ ਦੇ ਸਾਬਕਾ ਮੰਤਰੀ ਮੌਕਾ ਪ੍ਰਸਤ: ‘ਆਪ’

ਪੰਜਾਬ ਸਰਕਾਰ ਵੱਲੋਂ ਜੁਲਾਈ ਤੋਂ ਇਕ ਵਾਰ ਵਰਤੋਂ ਵਿੱਚ ਆਉਣ ਵਾਲੀ ਪਲਾਸਟਿਕ ‘ਤੇ ਪਾਬੰਦੀ ਲਾਉਣ ਦਾ ਐਲਾਨ