ਪੰਜਾਬ ਸਕੱਤਰੇਤ ਦੇ 29 ਸੀਨੀਅਰ ਅਸਿਸਟੈਂਟਸ ਬਦਲੇ

ਚੰਡੀਗੜ੍ਹ, 8 ਜੂਨ, 2022: ਪੰਜਾਬ ਦੇ ਪ੍ਰਸ਼ਾਸਨਿਕ ਅਧਿਕਾਰੀਆਂ ਦੇ ਤਬਾਦਲਿਆਂ ਦਾ ਦੌਰ ਲਗਾਤਾਰ ਜਾਰੀ ਹੈ। ਜਿਸ ਦੇ ਚਲਦਿਆ ਪੰਜਾਬ ਸਰਕਾਰ ਵਲੋਂ ਪੰਜਾਬ ਸਕੱਤਰੇਤ ਦੇ 29 ਸੀਨੀਅਰ ਅਸਿਸਟੈਂਟਸ ਦੀ ਬਦਲੀ ਕੀਤੀ ਗਈ ਹੈ। ਪੰਜਾਬ ਸਰਕਾਰ ਨੇ ਤੁਰੰਤ ਪ੍ਰਭਾਵ ਨਾਲ ਅਫਸਰਾਂ ਦੇ ਤਬਾਦਲੇ ਅਤੇ ਤਾਇਨਾਤੀਆਂ ਦੇ ਹੁਕਮ ਜਾਰੀ ਕੀਤੇ ਹਨ।

ਪੜ੍ਹੋ ਹੁਕਮਾਂ ਦੀ ਕਾਪੀ……

What do you think?

Written by The Khabarsaar

Comments

Leave a Reply

Your email address will not be published. Required fields are marked *

Loading…

0

ਪੰਜਾਬ ਜੰਗਲਾਤ ਵਿਭਾਗ ਦੇ ਤਿੰਨ ਸੀਨੀਅਰ ਅਫਸਰਾਂ ਦੇ ਤਬਾਦਲੇ

PSPCL ਝੋਨੇ ਲਵਾਈ ਦੌਰਾਨ ਕਿਸਾਨਾਂ ਨੂੰ 8 ਘੰਟੇ ਬਿਜਲੀ ਸਪਲਾਈ ਦੇਣ ਲਈ ਵਚਨਬੱਧ – ਬਿਜਲੀ ਮੰਤਰੀ