ਰਾਹੁਲ ਗਾਂਧੀ ED ਦੇ ਸਾਹਮਣੇ ਪੇਸ਼, ਪੁੱਛਗਿੱਛ ਜਾਰੀ

ਨਵੀ ਦਿੱਲੀ, 13 ਜੂਨ 2022 – ਨੈਸ਼ਨਲ ਹੈਰਾਲਡ ਮਾਮਲੇ ਵਿੱਚ ਰਾਹੁਲ ਗਾਂਧੀ ED ਦੇ ਸਾਹਮਣੇ ਪੇਸ਼ ਹੋ ਗਏ ਹਨ। ਨੈਸ਼ਨਲ ਹੈਰਾਲਡ ਮਾਮਲੇ ਵਿੱਚ ਈਡੀ ਦਫ਼ਤਰ ਵਿੱਚ ਰਾਹੁਲ ਗਾਂਧੀ ਤੋਂ ਤਿੰਨ ਅਧਿਕਾਰੀਆਂ ਵੱਲੋਂ ਪੁੱਛਗਿੱਛ ਕੀਤੀ ਜਾ ਰਹੀ ਹੈ।

ਇਸ ਤੋਂ ਪਹਿਲਾਂ ਰਾਹੁਲ ਨਾਲ ਪੈਦਲ ਮਾਰਚ ਕਰਕੇ ਕਾਂਗਰਸ ਹੈੱਡਕੁਆਰਟਰ ਤੋਂ ਬਾਹਰ ਆਏ ਕਾਂਗਰਸੀ ਆਗੂਆਂ ਨੂੰ ਜਦੋਂ ਇਕ ਕਿਲੋਮੀਟਰ ਪਹਿਲਾਂ ਰੋਕਿਆ ਗਿਆ ਤਾਂ ਉਹ ਸੜਕ ’ਤੇ ਹੀ ਧਰਨੇ ’ਤੇ ਬੈਠ ਗਏ। ਪੁਲਿਸ ਨੇ ਪ੍ਰਦਰਸ਼ਨ ਕਰ ਰਹੇ ਕਾਂਗਰਸੀ ਸੰਸਦ ਮੈਂਬਰ ਰਣਦੀਪ ਸਿੰਘ ਸੁਰਜੇਵਾਲਾ ਅਤੇ ਹੋਰ ਆਗੂਆਂ ਨੂੰ ਹਿਰਾਸਤ ਵਿੱਚ ਲੈ ਲਿਆ ਹੈ।

What do you think?

Written by The Khabarsaar

Comments

Leave a Reply

Your email address will not be published. Required fields are marked *

Loading…

0

ਫ਼ਿਰੋਜ਼ਪੁਰ ਲਿਖੇ ਗਏ ਖਾਲਿਸਤਾਨ ਦੇ ਨਾਅਰੇ, DRM ਦਫ਼ਤਰ ਦੀ ਕੰਧ ‘ਤੇ ਲਿਖਿਆ ‘ਖਾਲਿਸਤਾਨ ਜ਼ਿੰਦਾਬਾਦ’

ਰਾਹੁਲ ਦੀ ਪੇਸ਼ੀ ਦਿੱਲੀ ‘ਚ, ਪਰ ਕਾਂਗਰਸੀਆਂ ਨੇ ਜਲੰਧਰ ‘ਚ ED ਦਾ ਦਫਤਰ ਘੇਰਿਆ