ਚੰਡੀਗੜ੍ਹ, 17 ਜੂਨ 2022 – ਪੰਜਾਬ ਦੇ ਪ੍ਰਸ਼ਾਸਨਿਕ ਅਧਿਕਾਰੀਆਂ ਦੇ ਤਬਾਦਲਿਆਂ ਦਾ ਦੌਰ ਲਗਾਤਾਰ ਜਾਰੀ ਹੈ। ਜਿਸ ਤਹਿਤ ਪੰਜਾਬ ‘ਚ ਵੱਡੇ ਪੱਧਰ ‘ਤੇ ਤਹਿਸੀਲਦਾਰਾਂ/ਨਾਇਬ ਤਹਿਸੀਲਦਾਰਾਂ ਦੇ ਤਬਾਦਲੇ ਕੀਤੇ ਗਏ ਹਨ। ਜਿਸ ਤਹਿਤ ਪਹਿਲਾਂ 80 ਤਹਿਸੀਲਦਾਰਾਂ/ਨਾਇਬ ਤਹਿਸੀਲਦਾਰਾਂ ਦੀ ਰੱਦੋ-ਬਦਲ ਕੀਤੀ ਗਈ ਸੀ ਅਤੇ ਹਨ ਹੋਰ 128 ਹੋਰ ਨਾਇਬ ਤਹਿਸੀਲਦਾਰਾਂ ਦੀਆਂ ਬਦਲੀਆਂ ਕੀਤੀਆਂ ਗਈਆਂ ਹਨ।
ਪੜ੍ਹੋ ਹੁਕਮਾਂ ਦੀ ਕਾਪੀ……