ਪੰਜਾਬ ‘ਚ 113 IPS ਤੇ PPS ਅਫਸਰਾਂ ਦੇ ਤਬਾਦਲੇ

ਚੰਡੀਗੜ੍ਹ, 13 ਜੁਲਾਈ 2022 – ਪੰਜਾਬ ਦੀ ਭਗਵੰਤ ਮਾਨ ਸਰਕਾਰ ਨੇ ਇੱਕ ਵਾਰ ਫਿਰ ਵੱਡੇ ਪੱਧਰ ‘ਤੇ ਅਫਸਰਾਂ ਦੇ ਤਬਾਦਲੇ ਕੀਤੇ ਹਨ। ਸੂਬਾ ਸਰਕਾਰ ਨੇ 113 ਆਈਪੀਐਸ ਅਤੇ ਪੀਪੀਐਸ ਅਧਿਕਾਰੀਆਂ ਦੇ ਤਬਾਦਲੇ ਦੇ ਹੁਕਮ ਜਾਰੀ ਕੀਤੇ ਹਨ। ਪੰਜਾਬ ਸਰਕਾਰ ਨੇ ਪਹਿਲਾਂ ਪ੍ਰਸ਼ਾਸਨਿਕ ਅਧਿਕਾਰੀਆਂ ਦੇ ਤਬਾਦਲੇ ਕੀਤੇ ਸਨ। ਦੇਖੋ ਲਿਸਟ….

What do you think?

Written by The Khabarsaar

Comments

Leave a Reply

Your email address will not be published. Required fields are marked *

Loading…

0

ਸ਼੍ਰੀਲੰਕਾ ਦੇ ਰਾਸ਼ਟਰਪਤੀ ਗੋਟਾਬਾਯਾ ਰਾਜਪਕਸ਼ੇ ਦੇਸ਼ ਛੱਡ ਹੋਏ ਫਰਾਰ

ਮੂਸੇਵਾਲਾ ਕਤਲਕਾਂਡ: ਸ਼ੂਟਰ ਫ਼ੌਜੀ ਸਮੇਤ 4 ਗੈਂਗਸਟਰ ਮੁੜ 17 ਜੁਲਾਈ ਤੱਕ ਪੁਲਿਸ ਰਿਮਾਂਡ ‘ਤੇ