ਮੂਸੇਵਾਲਾ ਕਤਲਕਾਂਡ: ਸ਼ੂਟਰ ਫ਼ੌਜੀ ਸਮੇਤ 4 ਗੈਂਗਸਟਰ ਮੁੜ 17 ਜੁਲਾਈ ਤੱਕ ਪੁਲਿਸ ਰਿਮਾਂਡ ‘ਤੇ

ਮਾਨਸਾ, 13 ਜੁਲਾਈ 2022 – ਸਿੱਧੂ ਮੂਸੇਵਾਲਾ ਕਤਲ ਮਾਮਲੇ ‘ਚ ਦਿੱਲੀ ਤੋ ਲਿਆਂਦੇ ਗਏ ਸ਼ਾਰਪ ਸ਼ੂਟਰ ਪ੍ਰਿਆਵਰਤ ਫੌਜੀ, ਕੇਸ਼ਵ ਕੁਮਾਰ, ਕਸ਼ਿਕ ਕੁਮਾਰ ਤੇ ਦੀਪਕ ਟੀਨੂ ਦਾ 8 ਦਿਨਾਂ ਪੁਲਿਸ ਰਿਮਾਂਡ ਖ਼ਤਮ ਹੋਣ ਤੋਂ ਬਾਅਦ ਅੱਜ ਸਿਵਲ ਹਸਪਤਾਲ ‘ਚ ਮੈਡੀਕਲ ਚੈਕਅੱਪ ਕਰਵਾਉਣ ਤੋਂ ਬਾਅਦ ਮਾਨਸਾ ਦੀ ਅਦਾਲਤ ‘ਚ ਪੇਸ਼ ਕੀਤਾ ਗਿਆ ਹੈ। ਇਨ੍ਹਾਂ ਚਾਰਾਂ ਵਿਅਕਤੀਆਂ ਨੂੰ ਪੁਲਿਸ ਵਲੋਂ ਸਖ਼ਤ ਸੁਰੱਖਿਆ ਪ੍ਰਬੰਧਾਂ ਹੇਠ ਜ਼ਿਲ੍ਹਾ ਅਦਾਲਤ ‘ਚ ਪੇਸ਼ ਕੀਤਾ ਗਿਆ ਹੈ।

ਅਦਾਲਤ ਨੇ ਸੁਣਵਾਈ ਕਰਦਿਆਂ ਮੁੜ ਇਨ੍ਹਾਂ ਦਾ ਪੁਲਿਸ ਰਿਮਾਂਡ 17 ਜੁਲਾਈ ਤੱਕ ਵਧਾ ਦਿੱਤਾ ਹੈ।

What do you think?

Written by The Khabarsaar

Comments

Leave a Reply

Your email address will not be published. Required fields are marked *

Loading…

0

ਪੰਜਾਬ ‘ਚ 113 IPS ਤੇ PPS ਅਫਸਰਾਂ ਦੇ ਤਬਾਦਲੇ

ਪਾਣੀ ਨੂੰ ਲੈ ਕੇ ਪਹਿਲਾਂ ਹੀ ਚੱਲ ਰਿਹਾ ਵਿਵਾਦ, ਹੁਣ ਪੰਜਾਬ-ਹਰਿਆਣਾ ਵੱਖਰੀ ਵਿਧਾਨ ਸਭਾ ਨੂੰ ਲੈ ਕੇ ਹੋਏ ਆਹਮੋ-ਸਾਹਮਣੇ