ਮੁਕਾਬਲੇ ਵਿਚ ਮਾਰੇ ਗੈਂਗਸਟਰਾਂ ਰੂਪਾ ਤੇ ਮੰਨੂ ਦਾ ਅੱਜ ਹੋਵੇਗਾ ਪੋਸਟਮਾਰਟਮ

ਅੰਮ੍ਰਿਤਸਰ, 21 ਜੁਲਾਈ 2022 – ਬੁੱਧਵਾਰ ਨੂੰ ਪੁਲਿਸ ਨਾਲ ਮੁਕਾਬਲੇ ਵਿਚ ਮਾਰੇ ਗਏ ਗੈਂਗਸਟਰ ਜਗਰੂਪ ਸਿੰਘ ਰੂਪਾ ਤੇ ਮਨਪ੍ਰੀਤ ਸਿੰਘ ਮੰਨੂ ਦਾ ਅੱਜ 21 ਜੁਲਾਈ ਨੂੰ ਅੰਮ੍ਰਿਤਸਰ ਸਿਵਲ ਹਸਪਤਾਲ ਵਿਚ ਪੋਸਟਮਾਰਟਮ ਕੀਤਾ ਜਾਏਗਾ।

ਅਸਲ ‘ਚ ਗਾਇਕ ਮੂਸੇਵਾਲਾ ਦੇ ਕਤਲ ਮਾਮਲੇ ‘ਚ ਸ਼ਾਮਿਲ ਗੈਂਗਸਟਰਾਂ ਨੂੰ ਬੁੱਧਵਾਰ ਨੂੰ ਅੰਮ੍ਰਿਤਸਰ ‘ਚ ਪੰਜਾਬ ਪੁਲਸ ਨੇ ਢੇਰ ਕਰ ਦਿੱਤਾ ਸੀ। ਕੁੱਲ ਛੇ ਘੰਟੇ ਤਕ ਇਹ ਐਨਕਾਊਂਟਰ ਚੱਲਿਆ ਸੀ। ਪੁਲਿਸ ਦੇ ਇਸ ਮੁਕਾਬਲੇ ‘ਚ ਗੈਂਗਸਟਰ ਜਗਰੂਪ ਸਿੰਘ ਰੂਪਾ ਤੇ ਮਨੂ ਕੁੱਸਾ ਮਾਰੇ ਗਏ। ਇਸ ਦੌਰਾਨ ਗੈਂਗਸਟਰਾਂ ਵੱਲੋਂ ਲੇਟੈਸਟ ਹਥਿਆਰ ਇਸਤੇਮਾਲ ਕੀਤੇ ਗਏ ਸਨ।

What do you think?

Written by The Khabarsaar

Comments

Leave a Reply

Your email address will not be published. Required fields are marked *

Loading…

0

ਪੰਜਾਬ ਦੇ CM ਮਾਨ ਪੇਟ ‘ਚ ਦਰਦ ਹੋਣ ਤੋਂ ਬਾਅਦ ਚੈਕਅੱਪ ਲਈ ਦਿੱਲੀ ਦੇ ਅਪੋਲੋ ਹਸਪਤਾਲ ‘ਚ ਦਾਖਲ

ਹੁਣ ਗੈਂਗਸਟਰ ਲਾਰੈਂਸ ਬਿਸ਼ਨੋਈ ਦਾ ਮੁਕਤਸਰ ਪੁਲਿਸ ਨੂੰ ਮਿਲਿਆ ਟਰਾਂਜ਼ਿਟ ਰਿਮਾਂਡ