ਮੁੱਖ ਮੰਤਰੀ ਭਗਵੰਤ ਮਾਨ ਨੇ ਚਾਂਦੀ ਦਾ ਤਮਗ਼ਾ ਜਿੱਤਣ ‘ਤੇ ਨੀਰਜ ਚੋਪੜਾ ਨੂੰ ਦਿੱਤੀ ਵਧਾਈ

ਚੰਡੀਗੜ੍ਹ, 24 ਜੁਲਾਈ 2022 – ਵਿਸ਼ਵ ਅਥਲੈਟਿਕਸ ਚੈਂਪੀਅਨਸ਼ਿਪ ‘ਚ ਚਾਂਦੀ ਦਾ ਤਮਗ਼ਾ ਜਿੱਤਣ ‘ਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਵੀ ਟਵੀਟ ਕਰ ਭਾਰਤ ਦੇ ਜੈਵਲਿਨ ਥਰੋਅ ਖਿਡਾਰੀ ਨੀਰਜ ਚੋਪੜਾ ਨੂੰ ਮੁਬਾਰਕਬਾਦ ਦਿੱਤੀ ਹੈ।

ਮਾਨ ਨੇ ਟਵੀਟ ਕਰਦਿਆਂ ਕਿਹਾ ਕੇ, “ਵਿਸ਼ਵ ਅਥਲੈਟਿਕਸ ਚੈਂਪੀਅਨਸ਼ਿਪ ਵਿੱਚ ਨੀਰਜ ਚੋਪੜਾ ਨੂੰ ਚਾਂਦੀ ਦਾ ਤਮਗਾ ਜਿੱਤਣ ‘ਤੇ ਬਹੁਤ ਬਹੁਤ ਮੁਬਾਰਕਾਂ …ਉਡਾਰੀ ਖੰਭਾਂ ਨਾਲ ਨਹੀਂ ਹੌਸਲਿਆਂ ਨਾਲ ਹੁੰਦੀ ਹੈ…ਭਵਿੱਖ ਲਈ ਸ਼ੁਭਕਾਮਨਾਵਾਂ”

What do you think?

Written by The Khabarsaar

Comments

Leave a Reply

Your email address will not be published. Required fields are marked *

Loading…

0

ਲੁਧਿਆਣਾ: ਹਸਪਤਾਲ ਦੀ ਐਮਰਜੈਂਸੀ ‘ਚ ਨਾਬਾਲਗ ਦਾ ਕਤਲ ਕਰਨ ਵਾਲੇ ਕਾਤਲਾਂ ‘ਤੇ ਜੇਲ੍ਹ ‘ਚ ਹਮਲਾ

ਲੀਡਰਾਂ-ਸਰਕਾਰਾਂ ਦੇ ਡਰ ‘ਤੇ ਨਹੀਂ ਜਾਵੇਗੀ SGPC, ਬੰਦੀ ਸਿੱਖਾਂ ਦੀਆਂ ਤਸਵੀਰਾਂ ਸਕੂਲਾਂ-ਕਾਲਜਾਂ ਦੇ ਬਾਹਰ ਲਗਾਈਆਂ ਜਾਣਗੀਆਂ – ਧਾਮੀ