Punjab ਰੋਡਵੇਜ਼ ਅਤੇ PRTC ਦੇ ਕੱਚੇ ਮੁਲਾਜ਼ਮ ਗਏ ਤਿੰਨ ਦਿਨ ਦੀ ਹੜਤਾਲ ‘ਤੇ

ਚੰਡੀਗੜ੍ਹ, 14 ਅਗਸਤ 2022 – ਪੰਜਾਬ ਰੋਡਵੇਜ਼ ਅਤੇ ਪੀ.ਆਰ.ਟੀ.ਸੀ. ਦੇ ਕੱਚੇ ਮੁਲਾਜ਼ਮ ਅੱਜ ਤਿੰਨ ਦਿਨਾਂ ਦੀ ਹੜਤਾਲ ‘ਤੇ ਚਲੇ ਗਏ ਹਨ। ਜਿਸ ਕਾਰਨ ਪੰਜਾਬ ‘ਚ ਬੱਸਾਂ ਰਾਹੀਂ ਸਫ਼ਰ ਕਰਨ ਵਾਲੇ ਲੋਕਾਂ ਨੂੰ 3 ਦਿਨਾਂ ਤੱਕ ਭਾਰੀ ਮੁਸ਼ਕਿਲ ਦਾ ਸਾਹਮਣਾ ਕਰਨਾ ਪੈ ਸਕਦਾ ਹੈ।

ਪੰਜਾਬ ਰੋਡਵੇਜ਼ ਅਤੇ ਪੀ.ਆਰ.ਟੀ.ਸੀ. ਦੇ ਕੱਚੇ ਮੁਲਾਜ਼ਮ ਪੱਕਾ ਕਰਨ ਦੀ ਮੰਗ ਕਰ ਰਹੇ ਹਨ। ਉਹਨਾਂ ਦਾ ਕਹਿਣਾ ਹੈ ਕੇ ਜੇ ਸਰਕਾਰ ਨੇ ਉਹਨਾਂ ਦੀ ਨਾ ਸੁਣੀ ਤਾਂ ਅਗਲੀ ਰਣਨੀਤੀ ਤਿਆਰ ਕੀਤੀ ਜਾਵੇਗੀ ਅਤੇ ਮੰਗ ਪੂਰੀ ਨਾ ਹੋਣ ਤੱਕ ਵੱਡਾ ਸੰਘਰਸ਼ ਕੀਤਾ ਜਾਵੇਗਾ।

What do you think?

Written by The Khabarsaar

Comments

Leave a Reply

Your email address will not be published. Required fields are marked *

Loading…

0

ਦਲ ਖਾਲਸਾ ਨੇ ਅੰਮ੍ਰਿਤਸਰ ‘ਚ ਲਹਿਰਾਇਆ ਕੇਸਰੀ ਝੰਡਾ, ਖਾਲਸਾਈ ਝੰਡਾ ਲਹਿਰਾਉਣ ਦੀ ਅਪੀਲ, ਹਰ ਘਰ ਤਿਰੰਗਾ ਲਹਿਰ ਦਾ ਕੀਤਾ ਵਿਰੋਧ

ਇੰਟਰਨੈੱਟ ਦੀ ਮਾੜੀ ਸਪੀਡ ਤੋਂ ਦੁਖੀ ਹੋ ਇਸ ਦੇਸ਼ ਦੇ ਸ਼ਖਸ ਨੇ ਬਣਾਇਆ ਆਪਣਾ ਹਾਈ ਸਪੀਡ ਇੰਟਰਨੈੱਟ