ਕੋਟਕਪੂਰਾ ਗੋਲੀਕਾਂਡ ਮਾਮਲਾ: ਸੁਖਬੀਰ ਬਾਦਲ ਨੂੰ SIT ਵੱਲੋਂ ਫਿਰ ਸੰਮਨ ਜਾਰੀ

ਚੰਡੀਗੜ੍ਹ, 31 ਅਗਸਤ 2022 – ਕੋਟਕਪੂਰਾ ਗੋਲੀਕਾਂਡ ਮਾਮਲੇ ਵਿਚ ਇਕ ਵਾਰ ਫਿਰ ਐਸ ਆਈ ਟੀ ਦੇ ਵਲੋਂ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਨੂੰ ਸੰਮਨ ਜਾਰੀ ਕੀਤੇ ਗਏ ਹਨ। ਹੁਣ ਐਸ ਆਈ ਟੀ ਦੇ ਵਲੋਂ ਸੁਖਬੀਰ ਬਾਦਲ ਨੂੰ 6 ਸਤੰਬਰ ਨੂੰ ਪੇਸ਼ ਹੋਣ ਦੇ ਹੁਕਮ ਦਿੱਤੇ ਗਏ ਹਨ।

ਦੱਸ ਦਈਏ ਕਿ, ਇਸ ਤੋਂ ਪਹਿਲਾਂ ਸੁਖਬੀਰ ਨੂੰ 30 ਅਗਸਤ ਨੂੰ ਐਸ ਆਈ ਟੀ ਸਾਹਮਣੇ ਪੇਸ਼ ਹੋਣ ਲਈ ਕਿਹਾ ਸੀ। ਪਰ ਸੁਖਬੀਰ ਬਾਦਲ 30 ਅਗਸਤ ਨੂੰ ਐਸ ਆਈ ਟੀ ਸਾਹਮਣੇ ਪੇਸ਼ ਨਹੀਂ ਸੀ ਹੋਏ।

ਸੁਖਬੀਰ 2017 ਵਿੱਚ ਇਕ ਦਰਜ ਮੁਕੱਦਮੇ ਵਿੱਚ ਜ਼ੀਰਾ ਦੀ ਅਦਾਲਤ ਵਿੱਚ ਪੇਸ਼ ਹੋਏ ਸਨ, ਜਿਸ ਕਾਰਨ ਉਨ੍ਹਾਂ ਵੱਲੋਂ ਐਸ ਆਈ ਟੀ ਕੋਲੋਂ ਸਮਾਂ ਮੰਗਿਆ ਗਿਆ ਸੀ।

What do you think?

Written by The Khabarsaar

Comments

Leave a Reply

Your email address will not be published. Required fields are marked *

Loading…

0

ਹੁਣ ਟਰੇਨ ਦੀ ਟਿਕਟ ਕੈਂਸਲ ਕਰਵਾਉਣ ‘ਤੇ ਦੇਣੇ ਪੈਣਗੇ ਜ਼ਿਆਦਾ ਪੈਸੇ, ਪੜ੍ਹੋ ਕਿਉਂ ?

ਅਕਾਲੀ ਦਲ ਵਫਦ ਨੇ ਰਾਜਪਾਲ ਨਾਲ ਕੀਤੀ ਮੁਲਾਕਾਤ, ਆਬਕਾਰੀ ਨੀਤੀ ਦੀ ED ਅਤੇ CBI ਜਾਂਚ ਦੀ ਕੀਤੀ ਮੰਗ