ਚੰਡੀਗੜ੍ਹ, 21 ਸਤੰਬਰ 2022- ਕਾਂਗਰਸੀ ਲੀਡਰ ਅਤੇ ਪੰਜਾਬ ਵਿਧਾਨ ਸਭਾ ਦੇ ਸਾਬਕਾ ਸਪੀਕਰ ਰਾਣਾ ਕੇਪੀ ਸਿੰਘ ਦੇ ਖਿਲਾਫ ਗੈਰ ਕਾਨੂੰਨੀ ਮਾਈਨਿੰਗ ਦੇ ਮਾਮਲੇ ਨੂੰ ਲੈ ਕੇ ਵਿਜੀਲੈਂਸ ਜਾਂਚ ਕਰਨ ਦੇ ਹੁਕਮ ਦਿੱਤੇ ਗਏ ਹਨ। ਇਹ ਹੁਕਮ ਖਣਨ ਮੰਤਰੀ ਹਰਜੋਤ ਸਿੰਘ ਬੈਂਸ ਨੇ ਦਿੱਤੇ ਹਨ।
ਸ਼੍ਰੀ ਆਨੰਦਪੁਰ ਸਾਹਿਬ ਹਲਕੇ ਵਿਚ ਨਜਾਇਜ਼ ਮਾਈਨਿੰਗ ਮਾਮਲੇ ਦੀ ਜਾਂਚ ਕੀਤੀ ਜਾਵੇਗੀ।