ਪਟਿਆਲਾ ‘ਚ ਨੌਜਵਾਨ ਦਾ ਤੇਜ਼ਧਾਰ ਹਥਿਆਰਾਂ ਨਾਲ ਕਤਲ

ਪਟਿਆਲਾ, 8 ਅਕਤੂਬਰ 2022 – ਪਟਿਆਲਾ ਦੇ ਸਨੌਰ ਸ਼ਹਿਰ ‘ਚ ਅਣਪਛਾਤੇ ਵਿਅਕਤੀਆਂ ਵੱਲੋਂ ਤੇਜ਼ਧਾਰ ਹਥਿਆਰਾਂ ਨਾਲ ਹਮਲਾ ਕਰਕੇ 27 ਸਾਲਾ ਨੌਜਵਾਨ ਦਾ ਕਤਲ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਨੌਜਵਾਨ ਦੀ ਪਛਾਣ ਸੰਦੀਪ ਵਜੋਂ ਹੋਈ ਹੈ।

ਦੱਸਿਆ ਜਾ ਰਿਹਾ ਹੈ ਕਿ ਸੰਦੀਪ ਨੂੰ ਕੁਝ ਲੋਕਾਂ ਨੇ ਲੜਾਈ ਦੇ ਮਾਮਲੇ ‘ਚ ਸਮਝੌਤਾ ਕਰਨ ਲਈ ਬੁਲਾਇਆ ਸੀ। ਉੱਥੇ ਉਸ ‘ਤੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ ਕੀਤਾ ਗਿਆ। ਸੰਦੀਪ ਵਿਆਹਿਆ ਹੋਇਆ ਸੀ ਅਤੇ ਉਸ ਦੇ ਦੋ ਬੱਚੇ ਹਨ। ਉਹ ਸ਼ਰਾਬ ਦਾ ਕਾਰੋਬਾਰ ਕਰਦਾ ਸੀ।

ਕਤਲ ਦੀ ਵਾਰਦਾਤ ਦਾ ਪਤਾ ਲੱਗਣ ਤੋਂ ਬਾਅਦ ਪੁਲਿਸ ਮੌਕੇ ‘ਤੇ ਪਹੁੰਚ ਗਈ ਹੈ ਅਤੇ ਜਾਂਚ ਵਿੱਚ ਜੁਟੀ ਹੋਈ ਹੈ।

What do you think?

Written by The Khabarsaar

Comments

Leave a Reply

Your email address will not be published. Required fields are marked *

Loading…

0

ਮੁਖਤਾਰ ਅੰਸਾਰੀ ਮਾਮਲਾ: ਜਾਂਚ ਦੀ ਜ਼ਿੰਮੇਵਾਰੀ ਏਡੀਜੀਪੀ ਪੱਧਰ ਦੇ ਅਧਿਕਾਰੀ ਨੂੰ ਸੌਂਪੀ

ਸਰਹੱਦ ਪਾਰ ਤੋਂ ਡਰੋਨ ਰਾਹੀਂ ਹਥਿਆਰਾਂ ਤੇ ਨਸ਼ੀਲੇ ਪਦਾਰਥਾਂ ਦੀ ਸਪਲਾਈ ਕਰਨ ਵਾਲੇ ਗਿਰੋਹ ਦਾ ਪਰਦਾਫਾਸ਼,