CM ਭਗਵੰਤ ਮਾਨ ਨੇ ਕਾਂਸਟੇਬਲਾਂ ਦੀ ਪ੍ਰੀਖਿਆ ਦੇ ਰਹੇ ਨੌਜਵਾਨਾਂ ਨੂੰ ਦਿੱਤੀਆਂ ਸ਼ੁਭਕਾਮਨਾਵਾਂ…

ਚੰਡੀਗੜ੍ਹ, 14 ਅਕਤੂਬਰ 2022 – ਮੁੱਖ ਮੰਤਰੀ ਭਗਵੰਤ ਮਾਨ ਨੇ ਟਵੀਟ ਕਰਕੇ ਕਾਂਸਟੇਬਲਾਂ ਦੀ ਪ੍ਰੀਖਿਆ ਦੇ ਰਹੇ ਨੌਜਵਾਨਾਂ ਨੂੰ ਸ਼ੁਭਕਾਮਨਾਵਾਂ ਦਿੱਤੀਆਂ ਹਨ।

ਮਾਨ ਨੇ ਟਵੀਟ ਕਰਦਿਆਂ ਕਿਹਾ ਕਿ, “ਪੰਜਾਬ ਪੁਲਿਸ ‘ਚ ਕਾਂਸਟੇਬਲਾਂ ਦੀਆਂ 1156 ਅਸਾਮੀਆਂ ਦੀ ਭਰਤੀ ਲਈ ਪ੍ਰੀਖਿਆ ਦੇ ਰਹੇ ਲਗਭਗ 65000 ਨੌਜਵਾਨਾਂ ਨੂੰ ਸ਼ੁਭਕਾਮਨਾਵਾਂ…..ਪੰਜਾਬ ਪੁਲਿਸ ਵਿਚ 2500 ਨਵੀਆਂ ਅਸਾਮੀਆਂ ਕੱਢੀਆਂ ਹਨ। ਮੁੱਖ ਮੰਤਰੀ ਨੇ ਕਿਹਾ ਕਿ ਹੁਣ ਤੱਕ 18543 ਨੌਕਰੀਆਂ ਦੇ ਚੁੱਕੇ ਹਾਂ ਅਤੇ ਅੱਗੇ ਵੀ ਇਹ ਸਿਲਸਿਲਾ ਜਾਰੀ ਰਹੇਗਾ।

What do you think?

Written by The Khabarsaar

Comments

Leave a Reply

Your email address will not be published. Required fields are marked *

Loading…

0

ਬਹਿਬਲ ਗੋਲੀ ਕਾਂਡ ਨੂੰ ਹੋਏ ਪੂਰੇ 7 ਸਾਲ, ਹੁਣ ਤੱਕ 7 ਟੀਮਾਂ ਦਾ ਗਠਿਤ, ਪਰ ਅਜੇ ਤੱਕ ਨਹੀਂ ਮਿਲਿਆ ਇਨਸਾਫ

BSF ਨੇ ਅਜਨਾਲਾ ‘ਚ ਸੁੱਟਿਆ ਪਾਕਿਸਤਾਨੀ ਡਰੋਨ, ਇਲਾਕੇ ‘ਚ ਤਲਾਸ਼ੀ ਮੁਹਿੰਮ ਜਾਰੀ