CM ਭਗਵੰਤ ਮਾਨ ਨੇ ਆਪਣੇ ਪਿਤਾ ਮਾਸਟਰ ਮਹਿੰਦਰ ਸਿੰਘ ਨੂੰ ਜਨਮ ਦਿਨ ਮੌਕੇ ਯਾਦ ਕੀਤਾ

ਚੰਡੀਗੜ੍ਹ, 15 ਅਕਤੂਬਰ 2022 – ਅੱਜ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੇ ਪਿਤਾ ਮਹਿੰਦਰ ਸਿੰਘ ਮਾਨ ਦਾ ਜਨਮ ਦਿਨ ਹੈ। ਇਸ ਮੌਕੇ ਉਨ੍ਹਾਂ ਸੀ ਐਮ ਭਗਵੰਤ ਮਾਨ ਵੱਲੋਂ ਟਵੀਟ ਕਰਕੇ ਆਪਣੇ ਪਿਤਾ ਨੂੰ ਯਾਦ ਕੀਤਾ ਗਿਆ।

ਭਗਵੰਤ ਮਾਨ ਨੇ ਟਵੀਟ ਕਰਦਿਆਂ ਕਿਹਾ ਕਿ, “ਅੱਜ ਮੇਰੇ ਸਤਿਕਾਰਯੋਗ ਪਿਤਾ ਜੀ ਸਵਰਗਵਾਸੀ ਮਾਸਟਰ ਮਹਿੰਦਰ ਸਿੰਘ ਮਾਨ ਜੀ ਨੂੰ ਓਹਨਾਂ ਦੇ ਜਨਮ ਦਿਨ ਤੇ ਯਾਦ ਕਰ ਰਹੇ ਹਾਂ ..’ਮਾਸਟਰ’ ਜੀ ਤੁਸੀਂ ਹਮੇਸ਼ਾ ਸਾਡੇ ਦਿਲਾਂ ਚ ਵੱਸਦੇ ਰਹੋਗੇ…”

What do you think?

Written by The Khabarsaar

Comments

Leave a Reply

Your email address will not be published. Required fields are marked *

Loading…

0

ਰਾਮ ਰਹੀਮ ਯੂਪੀ ਦੇ ਬਾਗਪਤ ਆਸ਼ਰਮ ਪਹੁੰਚਿਆ, ਪਹੁੰਚਣ ਮਗਰੋਂ ਦਿੱਤਾ ਪਹਿਲਾ ਸੰਦੇਸ਼

ਮੈਨੂੰ ਭਗਵੰਤ ਮਾਨ ਤੋਂ ਕਿਸੇ ਸਰਟੀਫਿਕੇਟ ਦੀ ਲੋੜ ਨਹੀਂ ਹੈ – ਕੈਪਟਨ ਅਮਰਿੰਦਰ ਸਿੰਘ