ਪੰਜਾਬ ਕੈਬਿਨੇਟ ਦੀ ਮੀਟਿੰਗ ‘ਚ ਤਿੰਨ ਫ਼ੈਸਲਿਆਂ ‘ਤੇ ਲੱਗੀ ਮੋਹਰ

ਚੰਡੀਗੜ੍ਹ 21 ਅਕਤੂਬਰ 2022 – ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਮੰਤਰੀ ਮੰਡਲ ਦੀ ਅੱਜ ਪੰਜਾਬ ਸਿਵਲ ਸਕੱਤਰੇਤ, ਚੰਡੀਗੜ੍ਹ ਵਿਖੇ ਅਹਿਮ ਮੀਟਿੰਗ ਹੋਈ, ਜਿਸ ਵਿਚ ਪੰਜਾਬ ਕੈਬਿਨਟ ਨੇ ਤਿੰਨ ਅਹਿਮ ਫ਼ੈਸਲੇ ਲਏ। ਇਸ ਦੀ ਜਾਣਕਾਰੀ ਦਿੰਦਿਆਂ ਮੁੱਖ ਮੰਤਰੀ ਭਗਵੰਤ ਮਾਨ ਨੇ ਟਵੀਟ ਕਰਕੇ ਦਿੱਤੀ।

  1. ਧਾਰਮਿਕ ਗ੍ਰੰਥਾਂ ਨੂੰ ਲੈਕੇ ਜਾਣ ਵਾਲੀਆਂ ਗੱਡੀਆਂ ਨੂੰ ਟੈਕਸ ਮੁਕਤ ਕਰਨ ਦੇ ਫੈਸਲੇ ਨੂੰ ਮਨਜ਼ੂਰੀ..
  2. ਨੌਕਰੀਆਂ ‘ਚ ਪੰਜਾਬ ਦੇ ਨੌਜਵਾਨਾਂ ਨੂੰ ਤਰਜੀਹ ਲਈ ਭਰਤੀ ਦੇ ਨੇਮਾਂ ‘ਚ ਬਦਲਾਅ ਨੂੰ ਮਨਜ਼ੂਰੀ..
  3. ਮੁਹਾਲੀ ਮੈਡੀਕਲ ਕਾਲਜ ਦੀ ਨਵੀਂ ਥਾਂ ਨੂੰ ਮਨਜ਼ੂਰੀ

What do you think?

Written by The Khabarsaar

Comments

Leave a Reply

Your email address will not be published. Required fields are marked *

Loading…

0

ਸਿੱਧੂ ਦੀ ਪੇਸ਼ੀ ‘ਤੇ ਸਸਪੈਂਸ ਬਰਕਰਾਰ: ਸਿਹਤ ਖਰਾਬ ਹੋਣ ਕਾਰਨ ਹਸਪਤਾਲ ‘ਚ ਨੇ ਦਾਖਲ

ਮਾਨ ਸਰਕਾਰ ਦਾ ਸਰਕਾਰੀ ਮੁਲਾਜ਼ਮਾਂ ਨੂੰ ਦੀਵਾਲੀ ਦਾ ਤੋਹਫਾ, ਪੁਰਾਣੀ ਪੈਨਸ਼ਨ ਸਕੀਮ ਬਹਾਲ