ਗੈਂਗਸਟਰ ਦੀਪਕ ਟੀਨੂੰ ਦਾ ਪੰਜਾਬ ਪੁਲਿਸ ਨੂੰ ਨਹੀਂ ਮਿਲਿਆ ਰਿਮਾਂਡ, ਅਦਾਲਤ ਨੇ ਦਿੱਲੀ ਪੁਲਿਸ ਨੂੰ ਦਿੱਤਾ ਰਿਮਾਂਡ

ਨਵੀਂ ਦਿੱਲੀ, 27 ਅਕਤੂਬਰ 2022 – ਪੰਜਾਬ ਪੁਲਿਸ ਦੀ ਗ੍ਰਿਫਤ ‘ਚੋਂ ਫਰਾਰ ਹੋਏ ਗੈਂਗਸਟਰ ਦੀਪਕ ਟੀਨੂੰ ਦਾ ਪੰਜਾਬ ਪੁਲਿਸ ਨੂੰ ਅਜੇ ਰਿਮਾਂਡ ਨਹੀਂ ਮਿਲਿਆ ਹੈ। ਅਦਾਲਤ ਨੇ ਦੀਪਕ ਟੀਨੂੰ ਦੇ ਮਾਮਲੇ ਦੀ ਸੁਣਵਾਈ ਕਰਦੇ ਹੋਏ ਗੈਂਗਸਟਰ ਦਾ ਰਿਮਾਂਡ ਦਿੱਲੀ ਪੁਲਿਸ ਨੂੰ ਦਿੱਤਾ ਹੈ।

ਅਦਾਲਤ ਵੱਲੋਂ ਗੈਂਗਸਟਰ ਦੀਪਕ ਟੀਨੂੰ ਦਾ ਦਿੱਲੀ ਪੁਲਿਸ ਨੂੰ ਤਿੰਨ ਦਿਨ ਦਾ ਰਿਮਾਂਡ ਦਿੱਤਾ ਗਿਆ ਹੈ। ਜ਼ਿਕਰਯੋਗ ਹੈ ਕਿ ਪੰਜਾਬ ਪੁਲਿਸ ਵੀ ਗੈਂਗਸਟਰ ਦੀਪਕ ਟੀਨੂੰ ਨੂੰ ਟਰਾਂਜ਼ਿਟ ਰਿਮਾਂਡ ‘ਤੇ ਲੈਣ ਲਈ ਦਿੱਲੀ ਪਹੁੰਚੀ ਹੋਈ ਸੀ।

What do you think?

Written by The Khabarsaar

Comments

Leave a Reply

Your email address will not be published. Required fields are marked *

Loading…

0

ਅਮਰੀਕਾ ‘ਚ ਕਾਰ-ਟਰੱਕ ਦੀ ਜ਼ਬਰਦਸਤ ਟੱਕਰ, 3 ਭਾਰਤੀ ਵਿਦਿਆਰਥੀਆਂ ਦੀ ਮੌਤ

ਪੇਕੇ ਘਰ ਰਹਿ ਰਹੀ ਪਤਨੀ ਦਾ ਪਤੀ ਨੇ ਸਹੁਰੇ ਘਰ ਪਹੁੰਚ ਕੀਤਾ ਕਤਲ