ਸਿਵਲ ਹਸਪਤਾਲ ‘ਚ ਮੈਡੀਕਲ ਲਈ ਲਿਆਂਦੇ ਮੁਲਜ਼ਮ ਨੇ ਭੱਜਣ ਦੀ ਕੀਤੀ ਕੋਸ਼ਿਸ਼, ਪੁਲਿਸ ਨੇ ਮੁੜ ਕੀਤਾ ਕਾਬੂ

ਸੁਲਤਾਨਪੁਰ ਲੋਧੀ, 1 ਨਵੰਬਰ 2022 – ਸੁਲਤਾਨਪੁਰ ਲੋਧੀ ਦੇ ਸਿਵਲ ਹਸਪਤਾਲ ਦੇ ਬਾਹਰ ਉਸ ਵੇਲੇ ਹੜਕੰਪ ਮਚ ਗਿਆ ਜਦੋਂ ਪੁਲੀਸ ਵੱਲੋਂ ਮੈਡੀਕਲ ਤੇ ਲਿਆਂਦੇ ਗਏ ਇਕ ਮੁਲਜ਼ਮ ਜਿਸ ਉੱਪਰ NDPS ਦਾ ਮੁਕੱਦਮਾ ਦਰਜ ਹੈ ਨੇ ਭਜਨ ਦੀ ਕੋਸ਼ਿਸ਼ ਕੀਤੀ। ਜਦੋਂ ਉਸ ਮੁਲਜ਼ਮ ਨੂੰ ਮੈਡੀਕਲ ਕਰਵਾਉਣ ਤੋਂ ਬਾਅਦ ਪੁਲੀਸ ਵੱਲੋਂ ਵਾਪਿਸ ਲੈਕੇ ਜਾਇਆ ਜਾ ਰਿਹਾ ਸੀ ਤਾਂ ਮੁਲਜ਼ਮ ਪੁਲਸ ਦਾ ਹੱਥ ਛੁਡਾ ਕੇ ਭੱਜਣ ਵਿੱਚ ਕਾਮਯਾਬ ਹੋ ਗਿਆ। ਬਾਅਦ ਵਿੱਚ ਪੁਲਸ ਵਲੋਂ ਵੀ ਉਸਦਾ ਪਿੱਛਾ ਕਰਨ ਦੀ ਕੋਸ਼ਿਸ਼ ਕੀਤੀ ਗਈ ਤੇ ਕੁਝ ਹੀ ਸਮੇਂ ਵਿੱਚ ਪੁਲਸ ਵਲੋਂ ਮੁਲਜ਼ਮ ਨੂੰ ਕਾਬੂ ਕਰ ਲਿਆ ਗਿਆ।

ਪਰ ਜਦੋਂ ਪੁਲਸ ਨੂੰ ਮੁਲਜ਼ਮ ਬਾਰੇ ਪੁੱਛਿਆ ਗਿਆ ਤਾਂ ਪੁਲਸ ਵਲੋਂ ਕੋਈ ਵੀ ਜਾਣਕਾਰੀ ਸਪਸ਼ਟ ਤੌਰ ਤੇ ਨਾ ਦਿੰਦੇ ਹੋਏ ਮੁਲਜ਼ਮ ਨੂੰ ਲੈ ਕੇ ਉਥੋਂ ਲੈ ਕੇ ਗਏ।

What do you think?

Written by The Khabarsaar

Comments

Leave a Reply

Your email address will not be published. Required fields are marked *

Loading…

0

AIG ਸਮੇਤ 10 ਪੁਲੀਸ ਮੁਲਾਜ਼ਮਾਂ ਖ਼ਿਲਾਫ਼ ਮੋਹਾਲੀ ਦੀ ਅਦਾਲਤ ‘ਚ ਚਾਰਜਸ਼ੀਟ ਦਾਖ਼ਲ: ਮਾਮਲਾ ਨੌਜਵਾਨ ‘ਤੇ 1 ਕਿਲੋ ਹੈਰੋਇਨ ਦੇ ਪਰਚੇ ਦਾ

ਤਰਨਤਾਰਨ ‘ਚ ਜ਼ਮੀਨੀ ਵਿਵਾਦ ਨੂੰ ਲੈ ਕੇ ਭਤੀਜੇ ਨੇ ਚਾਚੇ ਤੇ ਚਚੇਰੇ ਭਰਾ ਨੂੰ ਮਾਰੀਆਂ ਗੋਲੀਆਂ, ਚਾਚੇ ਦੀ ਮੌਤ