ਫਿਰੋਜ਼ਪੁਰ ਕੇਂਦਰੀ ਜੇਲ੍ਹ ‘ਚੋਂ ਫੇਰ ਹਵਾਲਾਤੀਆਂ ਕੋਲੋਂ 7 ਮੋਬਾਇਲ ਫੋਨ ਬਰਾਮਦ

ਫਿਰੋਜ਼ਪੁਰ, 4 ਨਵੰਬਰ 2022 – ਫਿਰੋਜ਼ਪੁਰ ਕੇਂਦਰੀ ਜੇਲ੍ਹ ‘ਚੋਂ ਤਲਾਸ਼ੀ ਦੌਰਾਨ 7 ਹਵਾਲਾਤੀਆਂ ਕੋਲੋਂ 7 ਮੋਬਾਇਲ ਫੋਨ ਬਰਾਮਦ ਕੀਤੇ ਗਏ ਹਨ। ਜਿਸ ਤੋਂ ਬਾਅਦ ਥਾਣਾ ਸਿਟੀ ‘ਚ ਵੱਖ-ਵੱਖ ਮਾਮਲੇ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਈ ਹੈ। ਜ਼ਿਕਰਯੋਗ ਹੈ ਕੇ ਕੇਂਦਰੀ ਜੇਲ੍ਹ ‘ਚ ਜੇਲ੍ਹ ਪ੍ਰਸ਼ਾਸਨ ਵਲੋਂ ਲਗਾਤਾਰ ਤਲਾਸ਼ੀ ਕੀਤੀ ਜਾ ਰਹੀ ਹੈ, ਜਿਸ ਦੌਰਾਨ ਹਰ ਵਾਰ ਹਵਾਲਾਤੀਆਂ ਕੋਲੋਂ ਮੋਬਾਇਲ ਫੋਨ ਬਰਾਮਦ ਕੀਤੇ ਜਾ ਰਹੇ ਹਨ।

What do you think?

Written by The Khabarsaar

Comments

Leave a Reply

Your email address will not be published. Required fields are marked *

Loading…

0

ਅੱਜ ਚੰਡੀਗੜ੍ਹ ‘ਚ ਉਪ ਰਾਸ਼ਟਰਪਤੀ ਜਗਦੀਪ ਧਨਖੜ ਐਗਰੋਟੈਕ ਇੰਡੀਆ ਮੇਲੇ ਦਾ ਕਰਨਗੇ ਉਦਘਾਟਨ

ਇਮਰਾਨ ‘ਤੇ ਹਮਲਾ ਕਰਨ ਵਾਲੇ ਦਾ ਕਬੂਲਨਾਮਾ: ਕਿਹਾ, ਮਾਰਨ ਆਇਆ ਸੀ, ਅਫਸੋਸ ਕਿ ਬਚ ਗਿਆ