ਚਾਰ IPS ਅਧਿਕਾਰੀਆਂ ਨੂੰ ਡੀ.ਆਈ.ਜੀ. ਵਲੋਂ ਦਿੱਤੀ ਗਈ ਤਰੱਕੀ

ਲੁਧਿਆਣਾ, 4 ਨਵੰਬਰ 2022 – ਸਰਕਾਰ ਵਲੋਂ ਇਕ ਹੁਕਮ ਜਾਰੀ ਕਰਕੇ ਚਾਰ ਆਈ.ਪੀ.ਐੱਸ. ਅਧਿਕਾਰੀਆਂ ਨੂੰ ਡੀ.ਆਈ.ਜੀ. ਵਲੋਂ ਤਰੱਕੀ ਦਿੱਤੀ ਗਈ ਹੈ, ਜਿਨ੍ਹਾਂ ਅਧਿਕਾਰੀਆਂ ਨੂੰ ਤਰੱਕੀ ਦਿੱਤੀ ਗਈ ਹੈ ਉਨ੍ਹਾਂ ‘ਚ ਨਰਿੰਦਰ ਭਾਰਗਵ, ਰਣਜੀਤ ਸਿੰਘ, ਮਨਦੀਪ ਸਿੰਘ ਅਤੇ ਗੁਰਦਿਆਲ ਸਿੰਘ ਸ਼ਾਮਿਲ ਹਨ।

What do you think?

Written by The Khabarsaar

Comments

Leave a Reply

Your email address will not be published. Required fields are marked *

Loading…

0

ਪਰਾਲੀ ਸਾੜਨ ‘ਚ CM ਮਾਨ ਦਾ ਜ਼ਿਲ੍ਹਾ ਫਿਰ ਮੋਹਰੀ: ਸੰਗਰੂਰ ‘ਚ 452 ਥਾਵਾਂ ਖੇਤਾਂ ਨੂੰ ਲਾਈ ਅੱਗ

ਸ਼ਿਵ ਸੈਨਾ ਪੰਜਾਬ ਦੇ ਪ੍ਰਧਾਨ ਸੁਧੀਰ ਸੂਰੀ ਦਾ ਗੋਲੀਆਂ ਮਾਰ ਕੇ ਕਤਲ