ਪੰਜਾਬ ਕੈਬਨਿਟ ਦੀ ਅਗਲੀ ਮੀਟਿੰਗ 18 ਨਵੰਬਰ ਨੂੰ

ਚੰਡੀਗੜ੍ਹ, 11 ਨਵੰਬਰ 2022- ਪੰਜਾਬ ਕੈਬਨਿਟ ਦੀ ਅਗਲੀ ਮੀਟਿੰਗ 18 ਨਵੰਬਰ ਨੂੰ ਹੋਣ ਜਾ ਰਹੀ ਹੈ। ਪੰਜਾਬ ਕੈਬਨਿਟ ਦੀ ਇਹ ਮੀਟਿੰਗ ਦੁਪਹਿਰ 12 ਵਜੇ ਪੰਜਾਬ ਸਿਵਿਲ ਸਕੱਤਰੇਤ ਚੰਡੀਗੜ੍ਹ ਵਿਖੇ ਹੋਵੇਗੀ। ਜਿਸ ਦੀ ਅਗਵਾਈ ਮੁੱਖ ਮੰਤਰੀ ਭਗਵੰਤ ਮਾਨ ਕਰਨਗੇ।

ਪੰਜਾਬ ਕੈਬਨਿਟ ਦੀ ਅਗਲੀ ਮੀਟਿੰਗ ‘ਚ ਕਈ ਅਹਿਮ ਫੈਸਲੇ ਲਏ ਜਾ ਸਕਦੇ ਹਨ। ਖਾਸਕਰ ਕੱਚੇ ਮੁਲਾਜ਼ਮਾਂ ਨੂੰ ਇਸ ਮੀਟਿੰਗ ਤੋਂ ਕਾਫੀ ਉਮੀਦਾਂ ਹਨ। ਇਸ ਤੋਂ ਬਿਨਾਂ ਪੰਜਾਬ ਦੇ ਵਿਗੜ ਰਹੇ ਹਾਲਾਤਾਂ ਨੂੰ ਲੈ ਕੇ ਕੈਬਨਿਟ ਮੀਟਿੰਗ ‘ਚ ਕੋਈ ਅਹਿਮ ਫੈਸਲਾ ਲਿਆ ਜਾ ਸਕਦਾ ਹੈ।

What do you think?

Written by The Khabarsaar

Comments

Leave a Reply

Your email address will not be published. Required fields are marked *

Loading…

0

ਡੇਰਾ ਪ੍ਰੇਮੀ ਕ+ਤ+ਲ ਕਾਂਡ ਦੇ 3 ਸ਼ੂਟਰ ਗ੍ਰਿਫਤਾਰ !

ਤਰਨਤਾਰਨ ‘ਚ ਬੰਦੂਕ ਦੀ ਨੋਕ ‘ਤੇ ਔਰਤ ਲੁੱਟੀ: ਧੀ ਨੂੰ ਸਕੂਲ ਛੱਡਣ ਜਾ ਰਹੀ ਸੀ