ਫਿਲੌਰ, 17 ਨਵੰਬਰ 2022 – ਸਾਬਕਾ ਐਮ. ਪੀ. ਮਹਿੰਦਰ ਸਿੰਘ ਕੇ.ਪੀ ਦੀ ਗੱਡੀ ਦਾ ਲੁਧਿਆਣਾ ਨੇੜੇ ਫਿਲੌਰ ਵਿਖੇ ਐਕਸੀਡੈਂਟ ਹੋਣ ਦੀ ਖ਼ਬਰ ਸਾਹਮਣੇ ਆਈ ਹੈ। ਹਾਦਸੇ ‘ਚ ਕਿਸੇ ਜਾਨੀ ਨੁਕਸਾਨ ਹੋਣ ਤੋਂ ਬਚਾਅ ਰਿਹਾ।
ਮਿਲੀ ਜਾਣਕਾਰੀ ਅਨੁਸਾਰ ਹਾਦਸੇ ਸਮੇਂ ਉਹ ਖੁਦ ਗੱਡੀ ਗੱਡੀ ਚਲਾ ਰਹੇ ਸਨ। ਮਹਿੰਦਰ ਸਿੰਘ ਕੇ.ਪੀ ਪਰਿਵਾਰ ਸਮੇਤ ਕਿਸੇ ਵਿਆਹ ਸਮਾਗਮ ’ਤੇ ਜਾ ਰਹੇ ਸਨ।