ਡੇਰਾ ਸਿਰਸਾ ਮੁਖੀ ਰਾਮ ਰਹੀਮ ਮੁੜ ਜਾਵੇਗਾ ਸਲਾਖਾਂ ਪਿੱਛੇ, 25 ਨਵੰਬਰ ਨੂੰ ਖ਼ਤਮ ਹੋਵੇਗੀ ਪੈਰੋਲ

ਚੰਡੀਗੜ੍ਹ, 24 ਨਵੰਬਰ, 2022: ਡੇਰਾ ਸਿਰਸਾ ਮੁਖੀ ਗੁਰਮੀਤ ਰਾਮ ਰਹੀਮ ਦੀ 40 ਦਿਨ ਦੀ ਪੈਰੋਲ ਖਤਮ ਹੋ ਗਈ ਹੈ। ਗੁਰਮੀਤ ਰਾਮ ਰਹੀਮ ਇਸ ਵੇਲੇ ਯੂ ਪੀ ਦੇ ਬਾਗਪਤ ਵਿਚ ਆਪਣੇ ਆਸ਼ਰਮ ਵਿਚ ਹੈ। ਉਹ ਕਦੋਂ ਵਾਪਸ ਜੇਲ੍ਹ ਵਿਚ ਸਰੰਡਰ ਕਰਦਾ ਹੈ, ਇਹ ਹਾਲੇ ਸਪਸ਼ਟ ਨਹੀਂ ਹੈ ਪਰ ਸੰਭਾਵਨਾ ਹੈ ਕਿ ਉਹ ਅੱਜ ਭਲਕੇ ਵਾਪਸ ਸੁਨਾਰੀਆ ਜੇਲ੍ਹ ਪਹੁੰਚ ਜਾਵੇਗਾ। ਤੁਹਾਨੂੰ ਦੱਸ ਦਈਏ ਕੇ ਡੇਰਾ ਸਿਰਸਾ ਮੁਖੀ ਰਾਮ ਰਹੀਮ ਦੀ ਪੈਰੋਲ 25 ਨਵੰਬਰ ਨੂੰ ਖ਼ਤਮ ਹੋਵੇਗੀ।

What do you think?

Written by The Khabarsaar

Comments

Leave a Reply

Your email address will not be published. Required fields are marked *

Loading…

0

27 ਸਾਲ ਦੇ ਪੰਜਾਬੀ ਨੌਜਵਾਨ ਦੀ ਕੈਨੇਡਾ ‘ਚ ਇੱਕ ਭਿਆਨਕ ਸੜਕ ਹਾਦਸੇ ਵਿੱਚ ਮੌਤ

ਵਿਜੀਲੈਂਸ ਅਤੇ ਫੂਡ ਸਪਲਾਈ ਆਹਮੋ-ਸਾਹਮਣੇ: ਦੋ DFSC ਦੀ ਗ੍ਰਿਫ਼ਤਾਰੀ ਦੇ ਵਿਰੋਧ ਵਿੱਚ ਹੜਤਾਲ ਦਾ ਐਲਾਨ