ਤਰਨਤਾਰਨ ਬਾਰਡਰ ‘ਤੇ ਪੁਲਿਸ ਅਤੇ BSF ਨੇ ਸਾਂਝੇ ਆਪ੍ਰੇਸ਼ਨ ਦੌਰਾਨ ਹੈਰੋਇਨ ਅਤੇ ਡਰੋਨ ਕੀਤਾ ਬਰਾਮਦ

ਤਰਨਤਾਰਨ, 4 ਦਸੰਬਰ 2022 – ਸਰਹੱਦ ਪਾਰ ਤਸਕਰੀ ਦੇ ਨੈੱਟਵਰਕਾਂ ਵਿਰੁੱਧ ਵਿਸ਼ੇਸ਼ ਮੁਹਿੰਮ ਚਲਾਉਂਦੇ ਹੋਏ ਤਰਨਤਾਰਨ ਪੁਲਿਸ ਅਤੇ BSF ਨੇ ਸਾਂਝੇ ਆਪ੍ਰੇਸ਼ਨ ਦੌਰਾਨ ਥਾਣਾ ਵਲਟੋਹਾ ਦੇ ਇਲਾਕੇ ‘ਚ ਤਲਾਸ਼ੀ ਦੌਰਾਨ 3 ਕਿਲੋਗ੍ਰਾਮ ਹੈਰੋਇਨ ਸਮੇਤ ਇੱਕ ਕਵਾਡਕਾਪਟਰ ਡਰੋਨ ਬਰਾਮਦ ਕੀਤਾ ਹੈ।

ਬੀ.ਐਸ.ਐਫ਼. ਦੀ 103 ਬਟਾਲੀਅਨ ਵਲੋਂ ਖੋਜ ਅਭਿਆਨ ਦੌਰਾਨ ਹੈਰੋਇਨ ਤੇ ਡਰੋਨ ਦੀ ਬਰਾਮਦਗੀ ਹੋਈ ਹੈ। ਕੋਈ ਵੱਡੇ ਪੈਕੇਟ ਚੋ ਤਿੰਨ ਕਿਲੋ ਦੇ ਲਗਭਗ ਹੈਰੋਇਨ ਬਰਾਮਦ ਹੋਣ ਬਾਰੇ ਜਾਣਕਾਰੀ ਪ੍ਰਾਪਤ ਹੋਈ ਹੈ। ਹੈਰੋਇਨ ਤੇ ਡਰੋਨ ਨੂੰ ਪੁਲਿਸ ਥਾਣਾ ਵਲਟੋਹਾ ਵਲੋਂ ਕਬਜ਼ੇ ‘ਚ ਲਿਆ ਗਿਆ ਹੈ।

What do you think?

Written by The Khabarsaar

Comments

Leave a Reply

Your email address will not be published. Required fields are marked *

Loading…

0

ਸਕੂਲੀ ਬੱਚਿਆਂ ਲਈ ਖੁਸ਼ਖਬਰੀ, ਪੂਰੇ ਦਸੰਬਰ ‘ਚ ਬੰਪਰ ਛੁੱਟੀਆਂ, ਪੜ੍ਹੋ ਪੂਰੀ ਜਾਣਕਾਰੀ

ਗੈਂਗਸਟਰ ਰਾਜੂ ਠੇਠ ਕ+ਤ+ਲ ਕਾਂਡ: ਹੱਤਿਆ ਕਰਨ ਵਾਲੇ 5 ਸ਼ੂਟਰ ਗ੍ਰਿਫ਼ਤਾਰ