ਸਿੱਖਿਆ ਵਿਭਾਗ ਵੱਲੋਂ ਸਕੂਲਾਂ ‘ਚ ਛੁੱਟੀ ਬਾਰੇ ਸੋਧ ਹੁਕਮ ਜਾਰੀ

ਚੰਡੀਗੜ੍ਹ-22 ਦਸੰਬਰ 2022 – ਪੰਜਾਬ ਸਕੂਲ ਸਿੱਖਿਆ ਵਿਭਾਗ ਦੇ ਵਲੋਂ ਫਿਰ ਸਕੂਲਾਂ ਚ ਛੁੱਟੀ ਸਮਾਂ ਬਦਲ ਕੇ ਸੋਧ ਪੱਤਰ ਜਾਰੀ ਕਰ ਦਿੱਤਾ ਹੈ। ਜਾਣਕਾਰੀ ਦੇ ਮੁਤਾਬਿਕ, ਸਿੱਖਿਆ ਵਿਭਾਗ ਨੇ ਪੱਤਰ ਵਿਚ ਸੋਧ ਕਰਦਿਆਂ ਸਰਕਾਰੀ ਪ੍ਰਾਇਮਰੀ ਅਤੇ ਸੈਕੰਡਰੀ ਸਕੂਲਾਂ ਦੇ ਖੁੱਲ੍ਹਣ ਦਾ ਸਮਾਂ 10 ਵਜੇ ਸਵੇਰੇ ਨਿਰਧਾਰਿਤ ਕੀਤਾ ਗਿਆ ਹੈ, ਜਦੋਂਕਿ ਪ੍ਰਾਇਮਰੀ ਸਕੂਲਾਂ ਵਿਚ ਛੁੱਟੀ ਦੁਪਹਿਰ 3 ਵਜੇ ਅਤੇ ਸੈਕੰਡਰੀ ਸਕੂਲਾਂ ਦੇ ਬੱਚਿਆਂ ਨੂੰ ਛੁੱਟੀ 3:20 ਵਜੇ ਹੋਇਆ ਕਰੇਗੀ।

What do you think?

Written by The Khabarsaar

Comments

Leave a Reply

Your email address will not be published. Required fields are marked *

Loading…

0

ਮੀਤ ਹੇਅਰ ਵੱਲੋਂ ਡਿਪਟੀ ਕਮਿਸ਼ਨਰਾਂ ਨੂੰ ਪੰਜਾਬੀ ਭਾਸ਼ਾ ਵਿੱਚ ਬੋਰਡ ਲਿਖਣ ਦੀ ਮੁਹਿੰਮ ਨੂੰ ਲੋਕ ਲਹਿਰ ਬਣਾਉਣ ਦਾ ਸੱਦਾ

Graduity ਦੀ ਗਣਨਾ ਦਾ ਕੀ ਹੈ ਨਿਯਮ ? ਪੜ੍ਹੋ ਪੂਰੀ ਖ਼ਬਰ