ਪੰਜਾਬ ਕੈਬਿਨੇਟ ਦੀ ਮੀਟਿੰਗ ਅੱਜ 6 ਜਨਵਰੀ ਨੂੰ, ਲਏ ਜਾ ਸਕਦੇ ਨੇ ਅਹਿਮ ਫੈਸਲੇ

ਚੰਡੀਗੜ੍ਹ, 6 ਜਨਵਰੀ, 2023: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ‘ਚ ਅੱਜ 6 ਜਨਵਰੀ ਨੂੰ ਆਪਣੇ ਕੈਬਿਨੇਟ ਦੀ ਮੀਟਿੰਗ ਹੋਣ ਜਾ ਰਹੀ ਹੈ। ਇਹ ਮੀਟਿੰਗ ਸਵੇਰੇ 11.30 ਵਜੇ ਪੰਜਾਬ ਸਿਵਲ ਸਕੱਤਰੇਤ ਦੀ ਦੂਜੀ ਮੰਜ਼ਿਲ ’ਤੇ ਹੋਵੇਗੀ। ਇਸ ਮੀਟਿੰਗ ‘ਚ ਕਈ ਅਹਿਮ ਫੈਸਲੇ ਲਾਏ ਜਾ ਸਕਦੇ ਹਨ।

ਇਸ ਮੀਟਿੰਗ ਤੋਂ ਖਾਸਕਰਕੇ ਕੱਚੇ ਮੁਲਾਜ਼ਮਾਂ ਨੂੰ ਕਾਫੀ ਉਮੀਦਾਂ ਹਨ। ਇਸ ਮੀਟਿੰਗ ‘ਚ ਕੱਚੇ ਮੁਲਾਜ਼ਮਾਂ ਸੰਬੰਧੀ ਵੀ ਸਰਕਾਰ ਕੋਈ ਫੈਸਲਾ ਲੈ ਸਕਦੀ ਹੈ।

What do you think?

Written by The Khabarsaar

Comments

Leave a Reply

Your email address will not be published. Required fields are marked *

Loading…

0

ਕਾਂਗਰਸ ਅਤੇ ਅਕਾਲੀ ਦਲ ਨੇ ਪੰਜਾਬ ਦੇ ਲੋਕਾਂ ਨਾਲ ਕੀਤਾ ਧੋਖਾ, ਨਿੱਜੀ ਹਿੱਤਾਂ ਲਈ ਐਸਵਾਈਐਲ ਨਹਿਰ ਦੀ ਕਰਵਾਈ ਉਸਾਰੀ: ਆਪ

ਪੁਤਿਨ ਨੇ ਕੀਤਾ Ceasefire ਦਾ ਐਲਾਨ, 2 ਦਿਨ ਤੱਕ ਯੂਕਰੇਨ ‘ਤੇ ਹਮਲਾ ਨਹੀਂ ਕਰੇਗੀ ਰੂਸੀ ਫੌਜ