ਅੱਜ ਮੁੱਖ ਮੰਤਰੀ ਭਗਵੰਤ ਮਾਨ ਜਾਣਗੇ ਗੁਰਦਾਸਪੁਰ, ਸ਼ਹੀਦ ਕਾਂਸਟੇਬਲ ਕੁਲਦੀਪ ਬਾਜਵਾ ਦੇ ਪਰਿਵਾਰ ਨਾਲ ਕਰਨਗੇ ਮੁਲਾਕਾਤ

ਚੰਡੀਗੜ੍ਹ, 11 ਜਨਵਰੀ 2023 – ਅੱਜ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਗੁਰਦਾਸਪੁਰ ਜਾਣਗੇ, ਜਿੱਥੇ ਉਹ ਸ਼ਹੀਦ ਹੋਏ ਕਾਂਸਟੇਬਲ ਕੁਲਦੀਪ ਸਿੰਘ ਬਾਜਵਾ ਦੇ ਪਰਿਵਾਰ ਨੂੰ ਮਿਲਣਗੇ।

ਜ਼ਿਕਰਯੋਗ ਹੈ ਕਿ ਪਿਛਲੇ ਦਿਨੀਂ ਫਗਵਾੜਾ ਵਿਖੇ ਗੋਲੀ ਲੱਗਣ ਨਾਲ ਕਾਂਸਟੇਬਲ ਕੁਲਦੀਪ ਸਿੰਘ ਸ਼ਹੀਦ ਹੋ ਗਿਆ ਸੀ। ਮੁੱਖ ਮੰਤਰੀ ਪਰਿਵਾਰ ਨੂੰ ਮਿਲ ਕੇ ਸਰਕਾਰ ਵੱਲੋਂ ਦਿੱਤੀ ਜਾਣ ਵਾਲੀ ਮਾਲੀ ਮਦਦ ਦਾ ਚੈੱਕ ਦੇਣਗੇ।

ਰਾਹੁਲ ਗਾਂਧੀ ਦੀ ਅਗਵਾਈ ‘ਚ ਸ੍ਰੀ ਫ਼ਤਹਿਗੜ੍ਹ ਸਾਹਿਬ ਤੋਂ ‘ਭਾਰਤ ਜੋੜੋ ਯਾਤਰਾ’ ਸ਼ੁਰੂ

ਪੰਜਾਬ ਦੀ ਧਰਤੀ ‘ਤੇ ‘ਭਾਰਤ ਜੋੜੋ ਯਾਤਰਾ’ ਸ਼ੁਰੂ ਕਰਨ ਤੋਂ ਪਹਿਲਾਂ ਰਾਹੁਲ ਗਾਂਧੀ ਨੇ ਗੁਰਦੁਆਰਾ ਫਤਹਿਗੜ੍ਹ ਸਾਹਿਬ ਵਿਖੇ ਟੇਕਿਆ ਮੱਥਾ

What do you think?

Written by The Khabarsaar

Comments

Leave a Reply

Your email address will not be published. Required fields are marked *

Loading…

0

2023-24 ਲਈ ਤਰਜੀਹੀ ਖੇਤਰ ਲਈ 2.73 ਲੱਖ ਕਰੋੜ ਰੁਪਏ ਦੀ ਕਰਜਾ ਸਮਰੱਥਾ: ਚੀਮਾ

ਪੰਜਾਬ ਦੀ ਧਰਤੀ ‘ਤੇ ‘ਭਾਰਤ ਜੋੜੋ ਯਾਤਰਾ’ ਸ਼ੁਰੂ ਕਰਨ ਤੋਂ ਪਹਿਲਾਂ ਰਾਹੁਲ ਗਾਂਧੀ ਗੁਰਦੁਆਰਾ ਫਤਹਿਗੜ੍ਹ ਸਾਹਿਬ ਵਿਖੇ ਹੋਏ ਨਤਮਸਤਕ